ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ, ਦੇਖੋ ਪੂਰੀ ਖ਼ਬਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁੜ ਮੁਲਾਂਕਣ ਨੂੰ ਬੰਦ ਕਰ ਦਿੱਤਾ ਹੈ। ਫੈਸਲੇ ਮੁਤਾਬਿਕ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ। ਬੋਰਡ ਨੇ ਇਹ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਮੁਤਾਬਿਕ ਮੁੜ ਮੁਲਾਂਕਣ ਨਤੀਜੇ ਵਿੱਚ ਦੇਰੀ ਹੋ ਜਾਂਦੀ ਹੈ। ਕਈ ਵਾਰ ਮੈਰਿਟ ਸੂਚੀ ਵਿੱਚ ਬਦਲਾਅ ਕਰਨੇ

ਪੈਂਦੇ ਹਨ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ ਦੱਸ ਦਈਏ ਕਿ ਬੋਰਡ ਦੀ ਚੇਅਰਪਰਸਨ ਸਤਿੰਦਰ ਬੇਦੀ ਨੇ ਕਿਹਾ ਕਿ ਵਿਦਿਆਰਥੀ ਰੀ-ਚੈਕਿੰਗ ਕਰਵਾ ਸਕਦੇ ਹਨ। ਸੀਬੀਐਸਈ ਵਿੱਚ ਵੀ ਰੀ-ਚੈਕਿੰਗ ਦੀ ਸਹੂਲਤ ਹੀ ਹੈ।ਪੁਨਰ ਮੁਲਾਂਕਣ ਸਹੂਲਤ ਵਿੱਚ ਕਿਸੇ ਵਿਸ਼ੇ ਵਿੱਚ ਫੇਲ੍ਹ ਹੋਇਆ ਵਿਦਿਆਰਥੀ ਉਸ ਪ੍ਰੀਖਿਆ ਦੇ ਪੂਰੇ ਪੈਸੇ ਭਰ ਕੇ ਮੁੜ ਚੈਕਿੰਗ ਕਰਵਾ ਲੈਂਦਾ ਸੀ, ਜਿਸ ਤੋਂ ਬਾਅਦ ਅੰਕ ਵੱਧ ਜਾਣ ਕਾਰਨ ਉਹ ਉਸ ਵਿਸ਼ੇ ਵਿਚੋਂ ਪਾਸ ਹੋ ਜਾਂਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *