ਫਿਰੋਜ਼ਪੁਰ ’ਚ ਨਸ਼ੇ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ, ਮੌਤ ਤੋਂ ਪਹਿਲਾਂ ਦੀ ਵੀਡੀਓ ਵੀ ਆਈ ਸਾਹਮਣੇ..!

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ

ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਆਏ ਦਿਨ ਨ ਸ਼ੇ ਕਾਰਨ ਕਿਸੇ ਨਾ ਕਿਸੇ ਘਰ ਦਾ ਚਿਰਾਗ ਬੁੱਝ ਜਾਂਦਾ ਹੈ।ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਫਿਰੋਜ਼ਪੁਰ  ਵਿੱਚ ਨਸ਼ੇ ਕਾਰਨ ਇੱਕ   ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ

ਉਨ੍ਹਾਂ ਦੀ ਬਸਤੀ ਵਿੱਚ ਸਰੇਆਮ ਨ ਸ਼ਾ ਵਿਕ ਰਿਹਾ ਹੈ।ਜਿਸ ਨਾਲ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਇਸੇ ਦੇ ਚਲਦਿਆਂ ਅੱਜ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਮੌਤ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।ਜਿਸ ਵਿੱਚ ਉਹ ਬੋਲ ਰਿਹਾ ਕਿ ਉਸਨੂੰ ਕਿਸਨੇ ਨਸ਼ਾ ਕਰਾਇਆ ਹੈ। ਫਿਲਹਾਲ ਪਰਿਵਾਰ ਵੱਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਬਸਤੀ ਵਿੱਚ ਨਸ਼ੇ ਤੇ ਰੋਕ ਲਗਾਈ ਜਾਵੇ ਤਾਂ ਜੋ ਉਨ੍ਹਾਂ ਦੀ ਤਰ੍ਹਾਂ ਕਿਸੇ ਹੋਰ ਦਾ ਘਰ ਨਾ ਉੱਜੜੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *