ਫਿਰੋਜ਼ਪੁਰ ਬੇ ਅ ਦਬੀ ਦੇ ਮੁਲਜ਼ਮ ਮੁੰਡੇ ਨੂੰ ਮਾ ਰਨ ਵਾਲਾ 1 ਗ੍ਰਿ ਫ਼ਤਾਰ !

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿਛਲੇ ਦਿਨੀਂ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦਬੀ ਹੋਈ ਸੀ। ਜਿਸ ਮਗਰੋਂ ਬੇਅਦਬੀ ਕਰਨ ਵਾਲੇ ਨੂੰ ਫੜ ਕੇ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ। ਹੁਣ ਪੁਲਿਸ ਵਲੋਂ ਬੇ ਅ ਦਬੀ ਕਰਨ ਵਾਲੇ ਦੇ ਕਾਤਲ ਨੂੰ ਗ੍ਰਿ ਫ਼ਤਾਰ ਕਰ ਲਿਆ ਗਿਆ ਹੈ।ਕਾ ਤਲ ਨੇ ਬੇਅਦਬੀ ਕਰਨ ਵਾਲੇ ਨੂੰ ਤਲਵਾਰਾਂ ਮਾਰ-ਮਾਰ ਕੇ ਮੌ ਤ ਦੇ ਘਾਟ ਉਤਾਰਿਆ, ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ।

ਹੁਣ ਪੁਲਿਸ ਨੇ ਕਾਰਵਾਈ ਕਰਦਿਆਂ ਕਾਤ ਲ ਨੂੰ ਗ੍ਰਿ ਫ਼ਤਾਰ ਕਰ ਲਿਆ ਹੈ।ਦੱਸ ਦੇਈਏ ਕਿ ਮ੍ਰਿਤਕ ਬਖਸ਼ੀਸ਼ ਸਿੰਘ ਦਿਮਾਗੀ ਤੌਰ ‘ਤੇ ਕਮਜ਼ੋਰ ਦੱਸਿਆ ਜਾ ਰਿਹਾ ਸੀ। ਦੋ ਛੋਟੀਆਂ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਨੇ ਕਿਹਾ ਕਿ ਮੇਰੇ ਅਤੇ ਪੁਲਿਸ ਵਾਲਿਆਂ ਦੇ ਸਾਹਮਣੇ ਉਸਦੇ ਬੇਟੇ ਨੂੰ ਹਥਿਆਰਾਂ ਨਾਲ ਬੇਰਹਿਮੀ ਨਾਲ ਮਾਰਿਆ ਗਿਆ। ਪਰਿਵਾਰ ਨੇ ਕਿਹਾ ਕਿ ਪੁਲਿਸ ਜਲਦ ਤੋਂ ਜਲਦ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *