ਫਿਲਮੀ ਸਟਾਈਲ ‘ਚ ਦੋ ਸਕੇ ਭਰਾਵਾਂ ਨਾਲ ਹੋਈ ਲੁੱ ਟ, ਵੇਖੋ ਕਿਵੇਂ ਕੀਤੀ ਵਾਰਦਾਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਵਿੱਚ ਲੁੱ ਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਦੇ ਹੌਂਸਲੇ ਇੰਨੇ ਵਧ ਗਏ ਹਨ ਕਿ ਸੜਕ ‘ਤੇ ਖੁੱਲ੍ਹੇਆਮ ਘੁੰਮਣ ਵਾਲੇ ਦੋ-ਪਹੀਆ ਵਾਹਨ ਚਾਲਕ ਲੁ ਟੇਰਿਆਂ ਦਾ ਸ਼ਿਕਾਰ ਹੋ ਰਹੇ ਹਨ।ਜਾਣਕਾਰੀ ਦਿੰਦਿਆਂ ਲਵੀਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਭਰਾ ਸੌਰਵ ਲੂਥਰਾ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ। ਉਹ ਦੋਵੇਂ ਭਰਾ ਫਾਸਟ ਫੂਡ ਦਾ ਕੰਮ ਕਰਦੇ ਹਨ।

ਰਾਤ ਸਮੇਂ ਤਿੰਨ ਅਣਪਛਾਤੇ ਵਿਅਕਤੀ ਉਹਨਾਂ ਦਾ ਪਿੱਛਾ ਕਰਦੇ ਰਹੇ। ਜਿਸ ਕੋਲ ਸਪਲੈਂਡਰ ਮੋਟਰਸਾਈਕਲ ਸੀ। ਰਾਮ ਨਗਰ ਗਲੀ ਨੰਬਰ 8 ਵਿੱਚ ਬਦਮਾਸ਼ਾਂ ਨੇ ਉਹਨਾਂ ਨੂੰ ਘੇਰ ਲਿਆ। ਉਕਤ ਵਿਅਕਤੀਆਂ ਨੇ ਦੋਵਾਂ ਭਰਾਵਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਜਦੋਂ ਉਸ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੁ ਟੇਰਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਉਸ ਦੀ ਜੇਬ੍ਹ ‘ਚੋਂ ਸਿੱਕੇ ਅਤੇ ਮੋਬਾਈਲ ਫੋਨ ਖੋਹ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *