ਫੋਨ ਚਾਰਜਰ ਪਿੱਛੇ ਜੇਲ੍ਹ ‘ਚ ਲੜੇ ਕੈਦੀ, ਇਲਾਜ ਲਈ ਲਿਆਂਦਾ ਹਸਪਤਾਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸਵਾਲਾਂ ਵਿੱਚ ਹੈ, ਜਿੱਥੇ ਮੋਬਾਈਲ ਚਾਰਜਰ ਨੂੰ ਲੈ ਕੇ ਹੋਏ ਵਿਵਾਦ ਕਾਰਨ ਹਵਾਲਾਤੀਆਂ ਉਪਰ ਜਾਨਲੇਵਾ ਹਮਲਾ ਕੀਤਾ ਗਿਆ। ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿਖੇ ਲੈ ਕੇ ਆਉਂਦਾ ਗਿਆ। ਇਸ ਦੌਰਾਨ ਪੀੜਤਾਂ ਨੇ ਜੇਲ੍ਹ ਦੇ ਸੁਰੱਖਿਆ ਮੁਲਾਜ਼ਮਾਂ ਉੱਪਰ ਵੀ ਕੁਟਮਾਰ ਕਰਨ ਦਾ ਆਰੋਪ ਲਗਾਇਆ। ਇਸ ਵਿਚਾਲੇ ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਜੇਕਰ ਜੇਲ੍ਹ ਵਿੱਚ ਮੋਬਾਇਲ ਦਾ ਇਸਤੇਮਾਲ ਗੈਰ ਕਾਨੂੰਨੀ ਹੈ ਤਾਂ ਉਥੇ ਚਾਰਜਰ ਕਿਸ ਕੰਮ ਲਈ ਰੱਖੇ ਗਏ ਹਨ।ਪੀੜਤਾਂ ਨੇ

ਆਰੋਪ ਲਗਾਇਆ ਕਿ ਉਨ੍ਹਾਂ ਨੂੰ ਜੇਲ੍ਹ ਦੇ ਮੁਲਾਜ਼ਮਾਂ ਨੇ ਕਈ ਦਿਨ ਚੱਕੀ ਵਿੱਚ ਬੰਦ ਰੱਖਿਆ ਅਤੇ ਅੱਜ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇਸ ਤੋਂ ਇਲਾਵਾ ਪੰਜ ਲੋਕਾਂ ਨੇ ਉਨ੍ਹਾਂ ਉਪਰ ਚਮਚਿਆਂ ਤੇ ਹੋਰ ਚੀਜ਼ਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਇਸ ਦੌਰਾਨ ਸਿਵਲ ਹਸਪਤਾਲ ਉੱਤੇ ਵੀ ਸਵਾਲ ਉੱਠ ਰਹੇ ਹਨ, ਜਿੱਥੇ ਡਾਕਟਰ ਨਹੀਂ ਸਗੋਂ ਹਸਪਤਾਲ ਜੂਨੀਅਰ ਕਰਮਚਾਰੀ ਇਨ੍ਹਾਂ ਜ਼ਖਮੀਆਂ ਨੂੰ ਟਾਂਕੇ ਲਗਾਉਂਦੇ ਨਜ਼ਰ ਆਏ। ਇਸ ਘਟਨਾ ਨੂੰ ਲੈ ਕੇ ਜਦ ਜੇਲ੍ਹ ਸੁਪਰੀਡੈਂਟ ਸ਼ਿਵਰਾਜ ਨਾਗਰ ਨਾਲ ਫੋਨ ਉੱਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਕੈਦੀਆਂ ਵਿਚਾਲੇ ਲੜਾਈ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *