ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਖੰਨਾ ਪੁਲਿਸ ਨੇ ਨ ਸ਼ਾ ਤਸਕਰੀ ਦੇ ਮਾਮਲੇ ਵਿੱਚ ਦੋ ਬਜ਼ੁਰਗਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ ਇਨ੍ਹਾਂ ਦੇ ਕਬਜ਼ੇ ‘ਚੋਂ 40 ਕਿਲੋ ਭੁੱ ਕੀ ਬਰਾਮਦ ਹੋਈ। ਸਮੱਗਲਰ ਇੰਨੇ ਚਲਾਕ ਨਿਕਲੇ ਕਿ ਉਹ ਕੈਮੀਕਲ ਨਾਲ ਭਰੇ ਟਰੱਕਾਂ ਵਿਚਕਾਰ ਲੁਕੋ ਕੇ ਝਾਰਖੰਡ ਤੋਂ ਭੁੱਕੀ ਲਿਆ ਰਹੇ ਸਨ ਤਾਂ ਜੋ ਕੋਈ ਵੀ ਟਰੱਕ ਦੀ ਤਲਾਸ਼ੀ ਨਾ ਲੈ ਸਕੇ। ਜਦੋਂ ਖੰਨਾ ਪੁਲਿਸ ਨੇ ਪੂਰੇ ਟਰੱਕ ਨੂੰ ਖਾਲੀ ਕਰਵਾਇਆ ਤਾਂ ਅੰਦਰੋਂ 40 ਕਿਲੋ ਭੁੱਕੀ ਬਰਾਮਦ ਹੋਈ।ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਹਰਿਓ ਕਲਾਂ, ਸੁਪਰੀਮ ਸਿੰਘ ਅਤੇ ਘੁੰਗਰਾਲੀ ਸਿੱਖਾਨ ਵਾਸੀ ਮਲਾਗਰ ਸਿੰਘ
ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਮਲਾਗਰ ਸਿੰਘ ਦੀ ਉਮਰ 70 ਸਾਲ ਅਤੇ ਇੰਦਰਜੀਤ ਦੀ ਉਮਰ 50 ਸਾਲ ਹੈ। ਬੁਢਾਪੇ ਵਿੱਚ ਵੀ ਉਹ ਲੰਬੇ ਸਮੇਂ ਤੋਂ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚਓ ਮਨਪ੍ਰੀਤ ਸਿੰਘ ਦੀ ਪੁਲੀਸ ਪਾਰਟੀ ਨੇ ਫੋਕਲ ਪੁਆਇੰਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਇਸ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ।
ਜਿਸ ਤੋਂ ਬਾਅਦ 14 ਟਾਇਰਾਂ ਵਾਲੇ ਟਰੱਕਾਂ ਨੂੰ ਰੋਕਿਆ ਗਿਆ। ਟਰੱਕ ਵਿੱਚ 1200 ਬੋਰੀ ਕੈਮੀਕਲ ਸੀ ਜੋ ਲੁਧਿਆਣਾ ਨੂੰ ਸਪਲਾਈ ਕੀਤਾ ਜਾਣਾ ਸੀ। ਇਸ ਦੀ ਆੜ ਹੇਠ ਕੈਬਿਨ ਵਿੱਚ 40 ਕਿਲੋ ਭੁੱਕੀ ਛੁਪਾ ਕੇ ਰੱਖੀ ਹੋਈ ਸੀ। ਤਿੰਨਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ