ਬਰਫ਼ ‘ਤੇ ਟਰੱਕ ਫਿਸਲਣ ਕਰਕੇ ਪੰਜਾਬੀ ਨੌਜਵਾਨ ਦੀ ਮੌਤ ਸੁਨਹਿਰੇ ਭਵਿੱਖ ਲਈ ਅਮਰੀਕਾ ਭੇਜਿਆ ਸੀ ਮੁੰਡਾ

ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਵਿਦੇਸ਼ ਜਾ ਕੇ ਨੌਜਵਾਨ ਆਪਣਾ ਭਵਿੱਖ ਸੁਆਰਨਾ ਚਾਹੁੰਦੇ ਹਨ। ਪਰ ਇਹ ਸੁਪਨਾ ਕਿਸੇ ਕਿਸੇ ਦਾ ਹੀ ਪੂਰਾ ਹੋ ਪਾਉਂਦਾ ਹੈ। ਅਜਿਹਾ ਹੀ ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ’ਤੇ ਮੌਤ ਹੋ ਗਈ। ਜੋ ਕਿ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਿਕ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਕਸਬਾ ਨਵਾਂ

ਭੰਗਾਲਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਟਰੱਕ ਹਾਦਸੇ ’ਚ ਮੌਤ ਹੋ ਗਈ। ਇਹ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸ ਦਈਏ ਕਿ ਸਿਮਰਨ ਪਾਲ ਸਿੰਘ ਸਾਧੂ ਪੁੱਤਰ ਅਵਤਾਰ ਸਿੰਘ ਵਾਸੀ ਨਵਾਂ ਭੰਗਾਲਾ ਉਮਰ 28 ਸਾਲ ਆਪਣੇ ਰੁਜ਼ਗਾਰ ਲਈ 2018 ਵਿੱਚ ਅਮਰੀਕਾ ਗਿਆ ਸੀ ਉਹ ਬੀਤੇ ਦਿਨ ਅਮਰੀਕਾ ਦੇ ਸ਼ਹਿਰ ਫਰਿਜਨੋ ਤੋਂ ਆਪਣਾ ਟਰੱਕ ਲੋਡ ਕਰਕੇ ਐਰੀਜੋਨਾ ਸ਼ਹਿਰ

ਵੱਲ ਨੂੰ ਜਾ ਰਿਹਾ ਸੀ। ਇਸੇ ਦੌਰਾਨ ਬਰਫ ਜਿਆਦਾ ਹੋਣ ਕਾਰਨ ਉਸ ਦਾ ਟਰੱਕ ਸਲਿੱਪ ਹੋ ਗਿਆ। ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।ਫਿਲਹਾਲ ਨੌਜਵਾਨ ਦੀ ਮੌਤ ਦੀ ਖਬਰ ਨਾਲ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ  ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਪਹੁੰਚਾਉਣ ਵਿੱਚ ਉਨਾਂ ਦੀ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *