ਬਸੰਤ ਪੰਚਮੀ ਤੋਂ ਪਹਿਲਾਂ ਚਾਈਨਾ ਡੋਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਸ਼ਹਿਰ ਵਾਸੀ,

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚਾਈਨਾ ਡੋਰ’ ਨਾਲ ਸਮਰਾਲਾ ਵਿੱਚ ਚਾਰ ਸਾਲਾ ਬੱਚੇ ਦਾ ਚਿਹਰਾ ਇੰਨਾ ਕੱਟਿਆ ਗਿਆ। ਡਾਕਟਰਾਂ ਨੇ 70 ਟਾਂਕੇ ਲਗਾਕੇ ਖ਼ੂਨ ਵਗਣ ਤੋਂ ਰੋਕਿਆ। ਪਿਛਲੇ ਕਈ ਦਹਾਕਿਆਂ ਤੋਂ ‘ਚਾਈਨਾ ਡੋਰ’ ਨਾਮ ਨਾਲ ਮਸ਼ਹੂਰ ਹੋਈ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਡੋਰ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਹਾਦਸਿਆਂ ਦਾ ਕਾਰਨ ਬਣਦੀ ਆ ਰਹੀ ਹੈ। ਕਈ ਉੱਡਦੇ ਪੰਛੀਆਂ ਤੇ ਰਾਹਗੀਰਾਂ ਲਈ ਮੌਤ ਦਾ ਕਾਰਨ ਬਣਨ ਵਾਲੀ

ਇਸ ਡੋਰ ਦੀ ਵਿਕਰੀ ਤੇ ਵਰਤੋਂ ਉੱਤੇ ਮੁਕੰਮਲ ਪਾਬੰਦੀ ਲਗਾਉਣ ਦੇ ਉਪਰਾਲੇ ਸੂਬਿਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਹਨ ਪਰ ਅੱਜ ਵੀ ਇਸਦੀ ਵਿਕਰੀ ਰੋਕਣਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ‘ਚਾਈਨਾ ਡੋਰ’ ਕਿਹਾ ਜਾਂਦਾ ਇਹ ਮਜ਼ਬੂਤ ਧਾਗਾ ਚੀਨ ਨਹੀਂ ਬਲਕਿ ਭਾਰਤ ਵਿੱਚ ਹੀ ਬਣਦਾ ਹੈ ਤੇ ਇੱਥੇ ਹੀ ਵੱਡੀ ਮਾਤਰਾ ਵਿੱਚ ਇਸਦੀ ਵਿਕਰੀ ਹੁੰਦੀ ਹੈ।   ਆਖ਼ਰ ਚਾਈਨਾ ਡੋਰ ਇੰਨੀ ਖ਼ਤਰਨਾਕ ਕਿਉਂ ਹੈ ਤੇ ਇਸਦੀ ਵਿਕਰੀ ਰੋਕਣ ਵਿੱਚ ਚੁਣੋਤੀਆਂ ਕਿਉਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *