ਬਾਜ਼ੀ ਪਾਉਣ ਵਾਲਿਆਂ ਦਾ ਕਾਰਾ, ਨੌਜਵਾਨ ’ਤੇ ਕੀਤਾ ਤਸ਼ੱਦਦ, ਹੋਈ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪਿੰਡਾਂ ‘ਚ ਬਾਜੀਆਂ ਪਾਉਣ ਦੇ ਨਾਮ ਉੱਤੇ ਇਕ ਨੌਜਵਾਨ ਉੱਤੇ ਕੀਤੇ ਤਸ਼ੱਦਦ ਦੇ ਚਲਦਿਆ ਨੌਜਵਾਨ ਦੀ ਮੌਤ ਹੋ ਗਈ, ਜਿਸ ਸਬੰਧੀ ਪੁਲਿਸ ਨੇ ਚਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਥਾਂਦੇਵਾਲਾ ਦਾ ਹੈ। ਬੇਸ਼ੱਕ ਅਜੋਕੇ ਸਮੇਂ ਵਿੱਚ ਬਹੁਤ ਕੁਝ ਬਦਲ ਗਿਆ ਹੈ ਪਰ ਪੰਜਾਬ ਦੇ ਪਿੰਡਾਂ ‘ਚ ਅੱਜ ਵੀ ਬਾਜੀ ਖੇਡਾ ਪਾਉਣ ਵਾਲੇ ਬਹੁਤ ਸਾਰੇ ਲੋਕ ਆਉਂਦੇ ਹਨ।ਆਮ ਤੌਰ ਉੱਤੇ ਸਾਦੇ ਢੰਗ ਨਾਲ ਬਾਜੀ ਪਾਉਂਦੇ ਬਾਜੀਗਰ ਪਿੰਡਾਂ ‘ਚ ਨਜ਼ਰ ਆਉਂਦੇ ਹਨ ਪਰ ਕਈ ਵਾਰ ਮਨੁੱਖੀ ਸਰੀਰ ਨੂੰ ਕਸ਼ਟ ਦੇ ਕੇ ਲੋਕਾਂ ਨੂੰ ਆਪਣੇ ਵੱਲ

ਖਿੱਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਵਿਖੇ ਨਜ਼ਰ ਆਇਆ, ਜਿੱਥੇ ਅਜਿਹੇ ਤਸ਼ੱਦਦ ਦਾ ਨੌਜਵਾਨ ਸ਼ਿਕਾਰ ਹੋਇਆ ਹੈ ਜਿਸ ਕਰਕੇ ਉਸ ਦੀ ਮੌਤ ਹੋ ਗਈ।ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿੰਡ ਥਾਂਦੇਵਾਲਾ ਵਾਸੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਦਾ ਬੇਟਾ ਜਗਸੀਰ ਸਿੰਘ ਜੋ ਕਿ ਬਹੁਤ ਸਿੱਧੇ ਸੁਭਾਅ ਦਾ ਸੀ ਅਤੇ ਪਰਿਵਾਰਕ ਮੈਂਬਰ ਉਸ ਦਾ ਖਿਆਲ ਰੱਖਦੇ ਸਨ। ਬੀਤੇ ਕੁਝ ਸਮੇਂ ਤੋਂ ਬਾਜੀ ਦਿਖਾਉਣ ਅਤੇ ਸਰੀਰ ਨੂੰ ਕਸ਼ਟ ਦੇ ਕੇ ਕਰਤਬ ਦਿਖਾਉਣ ਵਾਲੇ ਉਹਨਾਂ ਦੇ ਪਿੰਡ ਦੇ ਕੁਝ ਲੋਕਾਂ ਨਾਲ ਜਾ ਮਿਲਿਆ। ਬੀਤੇ ਦਿਨ ਉਸ ਨੂੰ ਪਿੰਡ ਦੇ ਹੀ ਇਹ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਘਰ ਛੱਡ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *