ਬਾਪੂ ਨੇ ਛਬੀਲ ਪੀਂਦੇ ਕੀਤਾ ਅਜਿਹਾ ਕੰਮ ਕੇ ਲੋਕਾਂ ਦੀਆਂ ਅੱਖਾਂ ਚੋ ਆਇਆ ਪਾਣੀ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਸੋਸ਼ਲ ਮੀਡੀਆ ਉਤੇ ਅਕਸਰ ਹੀ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਅਤੇ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਇਹਨਾਂ ਵੀਡਿਓਜ਼ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰੀਏ ਹੁਣ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਵੀ ਕਰ ਰਹੇ ਨੇ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਬਜ਼ੁਰਗ ਕਿਵੇਂ ਆਪਣੇ ਪਰਿਵਾਰ ਨੂੰ ਯਾਦ ਕਰ ਰਿਹਾ ਹੈ ਇਹ ਵੀਡੀਓ ਦੇਖਕੇ ਤੁਹਾਡੀਆਂ ਅੱਖਾਂ ਦੇ ਵਿਚ ਵੀ ਹੰਝੂ ਆ ਜਾਣਗੇ

ਅਸੀਂ ਜਾਣਦੇ ਹਾਂ ਕਿ ਗਰਮੀਆਂ ਦੇ ਮੌਸਮ ਚ ਅਕਸਰ ਸੜਕਾਂ ਦੇ ਉਤੇ ਸ਼ਬੀਲਾ ਲਗੀਆ ਹੁੰਦੀਆਂ ਹਨ ਇਹ ਬਜ਼ੁਰਗ ਇਕ ਸ਼ਬੀਲ ਤੇ ਰੁਕਦਾ ਹੈ ਅਤੇ ਪਾਣੀ ਪੀਣ ਲੱਗਦਾ ਹੈ ਪਰ ਉਸ ਤੋਂ ਪਹਿਲਾ ਇਹ ਆਪਣੀ ਜੇਬ ਦੇ ਵਿੱਚੋ ਕੁਝ ਫੋਟੋਆਂ ਕਢਦਾ ਹੈ ਅਤੇ ਉਹਨਾਂ ਦੇ ਮੂੰਹ ਨੂੰ ਪਾਣੀ ਵਾਲਾ ਗਿਲਾਸ ਲਗਾਉਂਦਾ ਹੈ ਇਹ ਵੀਡੀਓ ਤੁਹਾਨੂੰ ਵੀ ਭਾਵੁਕ ਕਰ ਦੇਵੇਗੀ ਦਰਸਲ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




[ad_2]

Leave a Reply

Your email address will not be published. Required fields are marked *