ਬਿਜਲੀ ਘਰ ‘ਚ ਟਰਾਂਸਫਾਰਮਾਂ ਨੂੰ ਲੱਗੀ ਭਿਆਨਕ ਅੱਗ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ-ਬਘਾਪੁਰਾਣਾ ਮੁੱਖ ਮਾਰਗ ‘ਤੇ ਪਿੰਡ ਸਿੰਘਾਵਾਲਾ ਨੇੜੇ ਬਣੇ ਬਿਜਲੀ 220  ਕੇ. ਵੀ. ਗਰਿੱਡ ਨੂੰ ਅਚਾਨਕ ਸ਼ਾਮ 4 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ ਜਿਸ ਕਰਕੇ ਚਾਰੇ ਪਸੇ ਅੱਗ ਦੇ ਭਾਂਬੜ ਮੱਚ ਗਈ। ਅੱਗ ਲੱਗਣ ਕਾਰਣ ਸਾਰੇ ਇਲਾਕੇ ਦੀ ਬਿਜਲੀ ਤੁਰੰਤ ਬੰਦ ਕਰ ਦਿੱਤੀ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕੀਤਾ।

ਖ਼ਬਰ ਲਿਖੇ ਜਾਣ ਤਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ। ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਗਰਿੱਡ ਅੰਦਰ ਸਥਿਤ 20 ਐੱਮ. ਵੀ. ਏ. ਦੇ ਟਰਾਂਸਫਾਰਮ ਦਾ ਬੁੱਸ਼ ਖਰਾਬ ਹੋ ਗਿਆ ਸੀ, ਜਿਸ ਪਿਛੋਂ ਅਚਾਨਕ ਇਸ ਟਰਾਂਸਫਾਰਮ ਨੇ ਅੱਗ ਫੜ ਲਈ। ਜਿਸ ਕਾਰਣ ਇਸ 220 ਕੇ. ਵੀ. ਬਿਜਲੀ ਗਰਿੱਡ ਤੋਂ ਚੱਲਣ ਵਾਲੀ ਸਾਰੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਜਿਸ ਨਾਲ ਅੱਧੇ ਮੋਗਾ ਜ਼ਿਲ੍ਹੇ ਵਿਚ ਬਲੈਕ ਆਊਟ ਵਰਗਾ ਮਾਹੌਲ ਹੋ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *