ਬਿਜਲੀ ਦਾ ਖੰਭਾ ਡਿੱਗਣ ਨਾਲ ਆ ਦੇਖੋ ਕੀ ਹੋ ਗਿਆ, ਉਜਾੜ ਦਿੱਤਾ ਗਰੀਬ ਦਾ ਘਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਤਿਹਗੜ੍ਹ ਸਾਹਿਬ ਵਿਖੇ ਬੁੱਧਵਾਰ ਨੂੰ ਚੱਲੀ ਤੇਜ ਹਨੇਰੀ ਦੇ ਕਾਰਨ ਇੱਕ ਦਰੱਖਤ ਦੇ ਨਾਲ ਬਿਜਲੀ ਦਾ ਖੰਭ ਟੁੱਟ ਗਿਆ ਜਿਸ ਦੇ ਥੱਲੇ ਆਕੇ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਪਹਿਚਾਣ ਸਤਪਾਲ ਕੁਮਾਰ ਨਿਵਾਸੀ ਸਰਹਿੰਦ ਦੇ ਤੌਰ ਤੇ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਚਰਨਜੀਤ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਸਤਪਾਲ ਕੁਮਾਰ ਆਪਣੀ ਮਾਤਾ ਦੀ ਦਵਾਈ ਲੈਣ ਲਈ ਗਿਆ ਸੀ ਪਰ ਤੇਜ਼ ਹਨੇਰੀ ਦੇ ਕਾਰਨ ਸਰਹਿੰਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਇੱਕ ਦਰਖਤ ਬਿਜਲੀ ਦੇ ਖੰਬੇ ਟੁੱਟਕੇ ਉਸਦੇ ਭਰਾ ਤੇ ਡਿੱਗ ਗਿਆ। ਜਿਸ

ਕਾਰਨ ਉਹ ਬਿਜਲੀ ਦੇ ਖੰਭੇ ਹੇਠ ਉਸਦਾ ਭਰਾ ਦੱਬ ਗਿਆ।ਉਸਦੇ ਭਰਾ ਨੂੰ ਬਿਜਲੀ ਦੇ ਖੰਭੇ ਹੇਠਾਂ ਲੋਕਾਂ ਵੱਲੋਂ ਬਾਹਰ ਕੱਢਿਆ ਗਿਆ। ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ। ਜਿੱਥੇ ਉਸਦੀ ਰਸਤੇ ਵਿੱਚ ਮੌਤ ਹੋ ਗਈ ਮਿਰਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਐਬੂਲੈਂਸ ਜਲਦੀ ਨਾਲ ਆ ਜਾਂਦੀ ਤਾਂ ਉਹਨਾਂ ਦਾ ਭਰਾ ਬਚ ਸਕਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *