ਬੀਤੇ ਦਿਨ ਲੱਗੇ ਸੂਰਜ ਗ੍ਰਹਿਣ ਦੀਆਂ ਤਸਵੀਰਾਂ ਆਈਆਂ ਸਾਹਮਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ 2024 ਦੇ ਪਹਿਲੇ ਸੂਰਜ ਗ੍ਰਹਿਣ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ। ਹਾਲਾਂਕਿ ਇਹ ਭਾਰਤ ਵਿੱਚ ਨਹੀਂ ਨਜ਼ਰ ਆਇਆ, ਪਰ ਇਹ ਪੂਰਣ ਸੂਰਜ ਗ੍ਰਹਿਣ ਮੈਕਸੀਕੋ, ਸੰਯੁਕਤ ਰਾਜ ਅਮਰੀਕਾ ਅਤੇ ਕੈਨੇਡਾ ਤੋਂ ਲੰਘਦਾ ਹੋਇਆ ਉੱਤਰੀ ਅਮਰੀਕਾ ਵਿੱਚ ਨਜ਼ਰ ਆਇਆ।ਉੱਥੇ ਹੀ ਖਗੋਲ-ਵਿਗਿਆਨੀਆਂ, ਭੌਤਿਕ ਵਿਗਿਆਨੀਆਂ, ਗ੍ਰਹਿਣ ਦੇ ਉਤਸ਼ਾਹੀਆਂ, ਅਤੇ ਸਕਾਈਵੇਟਰਾਂ ਵਿੱਚ ਇਸ ਨੂੰ ਲੈਕੇ ਕਾਫੀ ਉਤਸ਼ਾਹ ਸੀ,

ਉਹ ਇਸ ਨੂੰ ਦੇਖਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਸਨ।ਇਸ ਦੇ ਨਾਲ ਹੀ ਲੋਕਾਂ ਵਿੱਚ ਕਾਫੀ ਉਤਸ਼ਾਹ ਹੁੰਦਾ ਹੈ, ਇਸ ਨੂੰ ਦੇਖਣ ਦਾ,  ਕਿ ਜਿਵੇਂ ਇਹ ਘਟਨਾ ਵਾਪਰੇ ਅਤੇ ਅਸੀਂ ਆਪਣੇ ਕਮੈਰਿਆਂ ਵਿੱਚ ਇਸ ਨੂੰ ਕੈਦ ਕਰ ਲਈਏ, ਤੇਜ਼ੀ ਨਾਲ ਇਹ ਘਟਨਾ ਕੈਮਰਿਆਂ ਵਿੱਚ ਕੈਦ ਹੋ ਕੇ ਫੈਲ ਜਾਂਦੀ ਹੈ। ਹੇਠਾਂ ਕੁਝ ਤਸਵੀਰਾਂ ਹਨ ਜਿਨ੍ਹਾਂ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲੋਕਾਂ ਨੇ ਇਸ ਦਾ ਨਜ਼ਾਰਾ ਲਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *