ਬੇਅਦਬੀ ਕਰਨ ਪੁੱਜੇ ਨੌਜਵਾਨ ਦੀ ਸਾਹਮਣੇ ਆਈ ਪਹਿਲੀਂ ਵੀਡੀਓ, ਸੁਣੋਂ ਕਿਸਨੇ ਭੇਜਿਆ ਸੀ ਬੇਅਦਬੀ ਕਰਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਗਵਾੜਾ ‘ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਤੇ

ਸਾਰੀ ਤਫਤੀਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇੱਕ ਵਿਅਕਤੀ ਰਾਤ 10 ਕੁ ਵਜੇ ਦੇ ਕਰੀਬ ਗੁਰੂ ਘਰ ਦੇ ਬਾਥਰੂਮ ‘ਚ ਲੁਕ ਗਿਆ, ਜਦੋਂ ਗੁਰੂ ਘਰ ਦੇ ਪ੍ਰਬੰਧਕ ਬਾਥਰੂਮ ਵੱਲ ਗਏ ਤਾਂ ਅੰਦਰੋਂ ਕਿਸੇ ਨੇ ਦਰਵਾਜ਼ਾ ਬੰਦ ਕੀਤਾ ਹੋਇਆ ਸੀ ਜਿਸ ਤੋਂ ਬਾਅਦ ਦਰਵਾਜ਼ਾ ਖੜਕਾਇਆ ਗਿਆ ਤਾਂ ਉਹ ਵਿਅਕਤੀ ਨਿਹੰਗ ਸਿੰਘ ਨਾਲ ਹੱਥੋਪਾਈ ਹੋਣ ਲੱਗਾ। ਇਸ ਤੋਂ ਬਾਅਦ ਇਹ ਘਟਨਾ ਵਾਪਰ ਗਈ ਹੋ ਸਕਦੀ ਹੈ। ਐਸਐਸਪੀ ਵੱਤਸਲਾ ਗੁਪਤਾ ਮੌਕੇ ‘ਤੇ ਪਹੁੰਚ ਗਏ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ‘ਚ ਭੇਜ ਦਿੱਤਾ ਗਿਆ। ਅਗਲੀ ਕਾਰਵਾਈ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *