ਬੇਅਦਬੀ ਮਾਮਲਿਆਂ ਦਾ ਦੋਸ਼ੀ ਪ੍ਰਦੀਪ ਕਲੇਰ ਲਾਈ ਬੈਠਾ ਸੀ ਅਯੁੱਧਿਆ ‘ਚ ਲੰਗਰ, ਪੰਜਾਬ ਪੁਲਿਸ ਨੇ ਕਰ ਲਿਆ ਗ੍ਰਿਫ਼ਤਾਰ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਬਰਗਾੜੀ ਵਿਖੇ 2015 ਚ ਵਾਪਰੇ ਬੇਅਦਬੀ ਮਾਮਲਿਆਂ ਨਾਲ ਜੁੜੇ ਤਿੰਨ ਮਾਮਲਿਆਂ ’ਚ ਨਾਮਜ਼ਦ ਡੇਰਾ ਸਿਰਸਾ ਦੀ ਨੈਸ਼ਨਲ ਕਮੇਟੀ ਮੈਂਬਰ ਪ੍ਰਦੀਪ ਕਲੇਰ ਨੂੰ ਆਖਰ ਜ਼ਿਲਾ ਪੁਲਿਸ ਵੱਲੋਂ ਗੁੜਗਾਉਂ ਤੋਂ ਗਿਰਫ਼ਤਾਰ ਕਰ

ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਕੁਜ ਦਿਨ ਪਹਿਲਾਂ ਅਯੋਧਿਆ ਵਿਖੇ ਸ਼੍ਰੀ ਰਾਮ ਮੰਦਿਰ ਦੇ ਮੂਰਤੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਚ ਸ਼ਾਮਿਲ ਹੋਏ ਪਰਦੀਪ ਕਲੇਰ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਸਨ। ਫ਼ਰੀਦਕੋਟ ਪੁਲਿਸ ਦੁਆਰਾ ਪ੍ਰਦੀਪ ਕਲੇਰ ਨੂੰ ਹਰਿਆਣਾ ਦੇ ਗੁੜਗਾਓਂ ਤੋਂ ਗਿਰਫ਼ਤਾਰ ਕੀਤਾ ਗਿਆ। ਉਸਨੂੰ ਅੱਜ ਫਰੀਦਕੋਟ ਦੀ ਅਦਾਲਤ ਚ ਪੇਸ਼ ਕੀਤਾ, ਜਿਥੇ ਉਸਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਜਾ ਚੁੱਕਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *