ਬੇਕਾਬੂ ਕਾਰ ਦਾ ਕਹਿਰ, ਚੱਕ ਚੱਕ ਮਾਰੇ ਮੋਟਰਸਾਈਕਲ – Latest Update

[ad_1]

ਹੁਸ਼ਿਆਰਪੁਰ ਦੀ ਦਸੂਹਾ-ਤਲਵਾੜਾ ਸੜਕ ਦੇ ਅੱਡਾ ਰੈਲੀ ਮੌੜ ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫਤਾਰ ਸਵਿਫਟ ਡਿਜਾਇਰ ਕਾਰ ਸੜਕ ਕਿਨਾਰੇ ਕਰਿਆਨੇ ਦੀ ਦੁਕਾਨ ਤੇ ਅੰਦਰ ਜਾ ਵੜੀ। ਟੱਕਰ ਤੋਂ ਬਾਅਦ ਗੱਡੀ ਇੱਕ ਦਰੱਖਤ ਨਾਲ ਲਟਕ ਗਈ। ਇਸ ਦੁਰਘਟਨਾ ਵਿੱਚ ਇੱਕ ਵਿਅਕਤੀ ਤੇ ਇੱਕ ਮਹਿਲਾ ਜ਼ਖਮੀ ਹੋ ਗਏ ਹਨ। ਹਾਦਸੇ ਵਾਲੀ ਸਥਾਨ ਤੇ ਪਹੁੰਚੀ ਪੁਲਿਸ ਵੱਲੋ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਸਵਿਫਟ ਕਾਰ ਦਸੂਹਾ ਦੀ ਤਰਫ਼ੋਂ ਆ ਰਹੀ ਸੀ। ਜਦੋਂ ਗੱਡੀ ਅੱਡਾ ਰੈਲੀ ਨਜਦੀਕ ਪਹੁੰਚੀ ਤਾਂ ਉਸਦਾ ਸਤੁੰਲਨ ਵਿਗੜ ਗਿਆ ਜਿਸ ਤੋ ਬਾਅਦ ਕਾਰ ਸੜਕ ਕਿਨਾਰੇ ਲੱਗੇ ਛੋਟੇ ਲੋਹੇ ਦੇ ਖੰਬੇ ਨਾਲ ਟਕਰਾਉਦੀ ਹੋਈ ਇੱਕ ਖੜੀ ਕਾਰ ਨੂੰ ਟੱਕਰ ਮਾਰ ਕੇ ਸਾਹਮਣੇ ਕਰਿਆਨੇ ਦੀ ਦੁਕਾਨ ਦੇ ਅੰਦਰ ਜਾ ਵੜਦੀ ਹੈ। ਜਿੱਥੇ ਸਮਾਨ ਲੈ ਰਹੀ ਮਹਿਲਾ ਕਾਰ ਦੀ ਲਪੇਟ ‘ਚ ਆ ਗਈ। ਜਿਸ ਕਾਰਨ ਮਹਿਲਾ ਨੂੰ ਸੱਟਾ ਲੱਗੀਆ ਹਨ

ਇਸ ਤੋਂ ਬਾਅਦ ਗੱਡੀ ਦੁਕਾਨ ਦੇ ਬਾਹਰ ਲੱਗੇ ਰੁੱਖ ਤੇ ਜਾ ਲਟਕਦੀ ਹੈ। ਇੱਥੇ ਹੀ ਬੱਸ ਦੀ ਉਡੀਕ ਕਰ ਰਿਹਾ ਇੱਕ ਵਿਅਕਤੀ ਕਾਰ ਦੇ ਹੇਠਾਂ ਆ ਗਿਆ। ਲੋਕਾਂ ਦੀ ਮਦਦ ਨਾਲ ਵਿਅਕਤੀ ਨੂੰ ਗੱਡੀ ਦੇ ਹੇਠਾਂ ਤੋ ਬਾਹਰ ਕੱਢਿਆ ਗਿਆ। ਦੁਕਾਨਦਾਰ ਤੇ ਆਸੇ ਪਾਸੇ ਦੇ ਲੋਕਾ ਦਾ ਕਹਿਣਾ ਹੈ ਕਾਰ ਸਵਾਰ ਟੱਕਰ ਮਾਰ ਕੇ ਮੌਕੇ ਤੋ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *