ਬੇਜ਼ੁਬਾਨਾਂ ਲਈ ਮਸੀਹਾ ਬਣੇ ਇਹ ਨੌਜਵਾਨ, ਜ਼ਖਮੀ ਕੁੱਤਿਆਂ ਦਾ ਕਰਦੇ ਨੇ ਇਲਾਜ

[ad_1]

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ਵਿੱਚ ਨੌਜਵਾਨ ਲੜਕਿਆਂ ਵੱਲੋਂ ਇੱਕ ਅਨੋਖੀ ਪਹਿਲਕਦਮੀ ਕੀਤੀ ਗਈ ਹੈ। ਦੱਸ ਦਈਏ ਕਿ ਇਹ ਨੌਜਵਾਨ ਐਕਸੀਡੈਂਟ ਵਿੱਚ ਜ਼ਖਮੀ ਹੋਏ ਕੁੱਤਿਆਂ ਅਤੇ ਕੁੱਤਿਆਂ ਦੇ ਅਨਾਥ ਬੱਚਿਆਂ ਦੀ ਦੇਖਭਾਲ ਕਰਦੇ ਹਨ। 60 ਤੋਂ 70 ਕੁੱਤਿਆਂ ਦੀ ਹਰ ਤਰ੍ਹਾਂ ਦੀ ਬਿਮਾਰੀ ਤੇ ਵੱਡੇ ਅਪਰੇਸ਼ਨ ਜਾਂ ਖਤਰਨਾਕ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਵੱਡੇ ਵੱਡੇ ਹਸਪਤਾਲਾਂ ਵਿੱਚ ਲੈ ਕੇ ਜਾਂਦੇ ਹਨ। ਕੁੱਤਿਆਂ ਦੇ ਖਾਣ ਪੀਣ ਅਤੇ ਬਿਮਾਰੀ ਦੇ ਇਲਾਜ ਤੇ ਰੋਜ਼ਾਨਾ ਹਜ਼ਾਰਾਂ ਰੁਪਏ ਖਰਚ ਕਰਦੇ ਹਨ।

ਕੁੱਤਿਆਂ ਦੇ ਛੋਟੇ ਬੱਚਿਆਂ ਦੇ ਵੈਕਸੀਨੇਸ਼ਨ ਲਈ ਵੈਟਰਨਰੀ ਡਾਕਟਰ ਵੀ ਸਾਥ ਦੇ ਰਹੇ ਹਨ। ਨੌਜਵਾਨਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਹਨਾਂ ਕੁੱਤਿਆਂ ਵਿੱਚ ਵੀ ਜਾਨ ਹੈ ਇਹਨਾਂ ਨੂੰ ਜੀਣ ਦਾ ਹੱਕ ਹੈ, ਇਹਨਾਂ ਦੇ ਖਾਣ ਪੀਣ ਅਤੇ ਬਿਮਾਰੀ ਦੇ ਖਰਚੇ ਵਿੱਚ ਜੇ ਕੋਈ ਸਾਥ ਦੇਣਾ ਚਾਹੁੰਦਾ ਹੈ ਤਾਂ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਰੋਜ਼ ਆਪਣੇ ਖਾਣੇ ਵਿੱਚੋਂ ਇੱਕ ਰੋਟੀ ਇਹਨਾਂ ਬੇਜੁਬਾਨ ਜਾਨਵਰ ਲਈ ਵੀ ਕੱਢੋ ਤਾਂ ਜੋ ਇਹਨਾਂ ਦਾ ਵੀ ਢਿੱਡ ਭਰ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *