ਬੈਂਕ ਲੁੱਟਣ ਆਇਆ ਚੋਰ ਏਦਾਂ ਡਿੱਗਾ ਟੋਏ ਚ ਪਰ ਫਿਰ ਵੀ ਕੰਧ ਪਾੜ ਕਰਗੇ ਲੱਖਾਂ ਦੀ ਚੋਰੀ !

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੈਂਕ ਦੀ ਸ਼ਾਖਾ ਦੀ ਕੰਧ ਤੋੜ ਕੇ ਅਣਪਛਾਤੇ ਚੋਰਾਂ ਵੱਲੋਂ ਲੱਖਾਂ ਰੁਪਏ ਦੀ ਨਗਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੋਰਾਂ ਵੱਲੋਂ ਕੀਤੀ ਇਹ ਵਾਰਦਾਤ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਐਸਐਚਓ ਕੋਤਵਾਲੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਬੈਂਕ ਅਧਿਕਾਰੀਆਂ ਨੇ ਚੋਰੀ ਹੋਈ

ਕੁੱਲ ਰਕਮ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਸ ਬਾਰੇ ਐਕਸਿਸ ਬੈਂਕ ਪਿੰਡ ਭਵਾਨੀਪੁਰ ਦੇ ਬਰਾਂਚ ਮੈਨੇਜਰ ਮਨੀਸ਼ ਸ਼ਰਮਾ ਨੇ ਪੁਲੀਸ ਨੂੰ ਦੱਸਿਆ ਕਿ ਸਵੇਰੇ ਬੈਂਕ ਦੇ ਕਿਊ.ਆਰ.ਟੀ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਨੇ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਦਿੱਤੀ ਕਿ ਬੈਂਕ ਦੇ ਬਾਹਰ ਲੱਗਾ ਕੈਮਰਾ ਟੁੱਟਿਆ ਹੋਇਆ ਹੈ ਅਤੇ ਬੈਂਕ ਦੀ ਦੀਵਾਰ ਨੂੰ ਤੋੜ ਕੇ ਰਸਤਾ ਬਣਾਇਆ ਹੋਇਆ ਹੈ ਅਤੇ ਉਹ ਆਪਣੇ ਸਾਥੀ ਬੈਂਕ ਕਰਮਚਾਰੀਆਂ ਨਾਲ ਮੌਕੇ ‘ਤੇ ਪਹੁੰਚੇ ਅਤੇ ਦੇਖਿਆ ਕਿ ਬੈਂਕ ਅੰਦਰ ਸਾਮਾਨ ਖਿਲਰਿਆ ਪਿਆ ਸੀ। ਸੁਰੱਖਿਆ ਪੈਨਲ ਅਤੇ ਸੁਰੱਖਿਅਤ ਕਮਰੇ ਦਾ ਦਰਵਾਜ਼ਾ ਵੀ ਤੋੜਿਆ ਗਿਆ ਅਤੇ ਇਸ ਵਿੱਚ ਪਈ ਨਗਦੀ ਵੀ ਚੋਰੀ ਹੋ ਗਈ। ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *