ਬੋਰੀ ਭਰ ਲਿਆਇਆ ਡਾਲਰਾਂ ਦੀ ਤੇ ਕੋਠੇ ਚੜ ਲੱਗਾ ਸੁੱਟਣ|ਪਿੰਡ ਵਾਲੇ ਹੋਗੇ ਇਕੱਠੇ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ  ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਵੀਰ ਨੇ ਵਿਦੇਸ਼ ਤੋਂ ਆ ਕੇ ਇਦਾਂ ਦਾ ਕਾਰਨਾਮਾ ਕਰ ਦਿੱਤਾ

ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਹੋ ਜਾਂਦੇ ਹਨ ਇਸ ਵੀਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ ਇਸ ਵੀਰ ਦੇ ਮਾਪਿਆਂ ਵੱਲੋਂ ਬੜੀ ਹੀ ਮੁਸ਼ਕਿਲ ਨਾਲ ਪੈਸੇ ਲਾ ਕੇ ਇਸ ਵੀਰ ਨੂੰ ਵਿਦੇਸ਼ ਭੇਜਿਆ ਗਿਆ ਸੀ ਪਰ ਹੁਣ ਇਹ ਵੀਰ ਵਿਦੇਸ਼ ਵਿੱਚ ਪੱਕਾ ਹੋ ਗਿਆ ਹੈ ਅਤੇ ਜਦ ਉਹ ਪੰਜਾਬ ਆਪਣੇ ਘਰ ਆਉਂਦਾ ਹੈ ਤਾਂ ਉਸਦੇ ਮਾਂ ਪਿਓ ਉਸਨੂੰ ਦੇਖ ਕੇ ਬਹੁਤ ਹੀ ਜਿਆਦਾ ਖੁਸ਼ ਹੁੰਦੇ ਹਨ। ਉਧਰ ਮੁੰਡਾ ਜਦੋਂ ਘਰ ਆ ਜਾਂਦਾ ਹੈ ਤਾਂ

ਉਸਦੇ ਵੱਲੋਂ ਪਟਾਕੇ ਚਲਾਏ ਜਾਂਦੇ ਹਨ ਅਤੇ ਉਹ ਡਾਲਰਾਂ ਦੀ ਵਰਖਾ ਕਰਦਾ ਵੀ ਨਜ਼ਰ ਆ ਰਿਹਾ ਹੈ ਲੋਕ ਇਸ ਵੀਰ ਦੀ ਵੀਡੀਓ ਨੂੰ ਬਹੁਤ ਹੀ ਜਿਆਦਾ ਪਸੰਦ ਕਰ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਇਸ ਵੀਰ ਬਾਰੇ ਬਹੁਤ ਹੀ ਜਿਆਦਾ ਗਲਤ ਗੱਲਾਂ ਕਰਦੇ ਸੀ ਪਰ ਹੁਣ ਇਸ ਵੀਰ ਨੇ ਉਹਨਾਂ ਲੋਕਾਂ ਨੂੰ ਵੱਡਾ ਜਵਾਬ ਦੇ ਦਿੱਤਾ ਹੈ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




[ad_2]

Leave a Reply

Your email address will not be published. Required fields are marked *