ਬੱਚਿਆਂ ਦੀ ਲੜਾਈ ਬਣੀ ਵਿਵਾਦ ਦਾ ਕਾਰਨ, ਚੱਲੀਆਂ ਤਾੜ-ਤਾੜ ਗੋਲ਼ੀਆਂ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੇ ਗੁਰੂ ਨਾਨਕ ਨਗਰ ਵਿੱਚ ਬੱਚਿਆਂ ਦੇ ਮਾਮੂਲੀ ਝਗੜੇ ਨੂੰ ਲੈ ਕੇ ਹੋਇਆ ਵਿਵਾਦ ਇਹਨਾਂ ਵੱਧ ਗਿਆ ਕਿ 6 ਰੋਂਦ ਗੋਲੀ ਦੇ ਚੱਲੇ। ਮੋਕੇ ‘ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।ਗੱਲਬਾਤ ਦੋਰਾਨ ਮੋਹਿਤ ਬੇਦੀ ਨੇ ਕਿਹਾ ਕਿ ਮੇਰਾ 6 ਸਾਲ ਦਾ ਬੇਟਾ ਹੈ, ਜਿਸ ਦਾ ਗਲੀ ਦੇ ਕਿਸੇ ਬੱਚੇ ਨਾਲ ਝਗੜਾ ਹੋਇਆ। ਜਿਸ ਤੋਂ ਬਾਦ ਮੇਰੀ ਪਤਨੀ ਨੂੰ ਬੱਚੇ ਦੇ ਪਰਿਵਾਰ ਵਾਲਿਆਂ ਨੇ ਬੁਰਾ-ਭਲਾ ਕਿਹਾ। ਮੈਨੂੰ ਵੀ ਫੋਨ ‘ਤੇ ਮਾੜਾ ਬੋਲਿਆ। ਜਿਸ ਮਗਰੋਂ ਜਦੋਂ ਮੈ ਘਰ ਆਇਆ ਤੇ ਮੈਂ ਉਹਨਾਂ ਨੂੰ ਪੁੱਛਿਆ ਤਾ ਮੈਨੂੰ ਧਮਕੀਆਂ ਮਿਲੀਆਂ। ਨਾਲ ਹੀ ਮੇਰੇ ‘ਤੇ ਗੋਲੀ ਚਲਾਈ। ਮੈਂ ਖੁਦ

ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹਾਂ। ਜੇਕਰ ਮੇਰੀ ਸੁਣਵਾਈ ਨਾ ਹੋਈ ਤਾਂ ਮੈਂ ਉੱਪਰ ਤੱਕ ਜਾਵਾਂਗਾ। ਦੂਸਰੀ ਧਿਰ ਦੀ ਔਰਤ ਨੇ ਕਿਹਾ ਕਿ ਮੇਰੇ ਬੇਟੇ ਦੀ ਲੜਾਈ ਇਹਨਾਂ ਦੇ ਬੇਟੇ ਨਾਲ ਹੋਈ। ਪਹਿਲਾ ਬੱਚੇ ਦੀ ਮਾਂ ਨੇ ਸਾਡੇ ਘਰ ਆ ਕੇ ਗਾਲੀ ਗਲੋਚ ਕੀਤਾ। ਫਿਰ ਆਪਣੇ ਪਤੀ ਤੇ ਹੋਰ ਲੋਕਾਂ ਨੂੰ ਲਿਆ ਕੇ ਗੱਲਾਂ ਕੱਢੀਆਂ। ਇਹਨਾਂ ਕੋਲ ਹਥਿਆਰ ਵੀ ਸਨ। ਜਦੋਂ ਇਹਨਾਂ ਸਾਡੇ ‘ਤੇ ਗੋਲੀ ਚਲਾਈ, ਫਿਰ ਬਚਾਅ ‘ਚ ਮੇਰੇ ਸੋਹਰਾ ਸਾਬ੍ਹ ਨੇ ਗੋਲੀ ਚਲਾਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *