ਬੱਚੇ ਨੂੰ ਜਨਮ ਦਿੰਦਿਆ ਆਹ ਕੀ ਵਾਪਰ ਗਿਆ ਭਾਣਾ ਹਸਪਤਾਲ ਪ੍ਰਸ਼ਾਸਨ ਤੇ ਲੱਗੇ ਗੰਭੀਰ ਇਲਜਾਮ

ਮਾਂ ਜਿਸ ਨੂੰ ਸਭ ਤੋਂ ਉੱਤਮ ਦਰਜਾ ਪ੍ਰਾਪਤ ਹੈ, ਇਕ ਮਾਂ ਲੱਖਾਂ ਮੁਸੀਬਤਾਂ ਝੱਲ ਕੇ ਆਪਣੀ ਔਲਾਦ ਨੂੰ ਜਨਮ ਦਿੰਦੀ ਹੈ l ਗਰਭਵਤੀ ਮਹਿਲਾ ਨੂੰ ਚੰਗਾ ਆਹਾਰ ਤੇ ਚੰਗਾ ਭੋਜਨ ਮਿਲਣਾ ਚਾਹੀਦਾ ਹੈ ਜਿਸ ਨਾਲ ਬੱਚਾ ਅਤੇ ਮਾਂ ਦੋਵੇਂ ਤੰਦਰੁਸਤ ਰਹਿਣ l ਪਰ ਕਈ ਵਾਰ ਇਸ ਟਾਈਮ ਪੀਰੀਅਡ ਦੌਰਾਨ ਅਜਿਹੀਆਂ ਅਣਗਹਿਲੀਆਂ ਹੋ ਜਾਂਦੀਆਂ ਹਨ ਜਿਸ ਦਾ ਖਮਿਆਜਾ ਮਾਂ ਤੇ ਬੱਚੇ ਦੋਨਾਂ ਨੂੰ ਹੀ ਭੁਗਤਣਾ ਪੈਂਦਾ ਹੈ l ਅਜਿਹਾ ਹੀ ਇੱਕ ਮਾਮਲਾ ਸਾਂਝਾ ਕਰਾਂਗੇ

ਜਿੱਥੇ ਮਾਂ ਵੱਲੋਂ ਇੱਕ ਬੱਚੇ ਨੂੰ ਜਨਮ ਦਿੱਤਾ ਜਾ ਰਿਹਾ ਸੀ ਕਿ ਇਸੇ ਦੌਰਾਨ ਮਾਂ ਦੀ ਮੌਤ ਹੋ ਜਾਂਦੀ ਹੈ ਤੇ ਹੁਣ ਪੀੜਿਤ ਪਰਿਵਾਰ ਵੱਲੋਂ ਹਸਪਤਾਲ ਦੇ ਉੱਪਰ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ l ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹਸਪਤਾਲ ਪ੍ਰਸ਼ਾਸਨ ਦੀ ਅਣਗਹਿਲੀ ਦੇ ਕਾਰਨ ਉਹਨਾਂ ਦੇ ਮਰੀਜ਼ ਦੀ ਜਾਨ ਚਲੀ ਗਈ l ਇਹ ਘਟਨਾ ਪਟਿਆਲੇ ਤੋਂ ਸਾਹਮਣੇ ਆਈ, ਜਿਥੇ ਇਕ ਨਿੱਜੀ ਹਸਪਤਾਲ ਵਿਚ ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਇਸ ਦੁਨੀਆ ਨੂੰ ਛੱਡ ਕੇ ਚਲੀ ਗਈ ਹੈ, ਜਿਸ ਤੋਂ ਬਾਅਦ ਹੁਣ ਇਸ ਔਰਤ ਦੇ ਪਰਿਵਾਰਕ ਮੈਂਬਰ ਹਸਪਤਾਲ ਵਾਲਿਆਂ ਉਤੇ

ਲਾਪ੍ਰਵਾਹੀ ਦੇ ਇਲਜ਼ਾਮ ਲਗਾਏ ਰਹੇ ਹਨ।ਉਧਰ ਜਾਣਕਾਰੀ ਦਿੰਦਿਆਂ ਮ੍ਰਿਤਕ ਗਗਨਦੀਪ ਕੌਰ ਦੇ ਪਤੀ ਕ੍ਰਿਸ਼ਨ ਸਿੰਘ ਨੇ ਕਿ ਉਹ ਆਪਣੀ ਪਤਨੀ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਚੈਕਅੱਪ ਕਰਵਾਉਣ ਲਈ ਲੈ ਕੇ ਗਏ ਸੀ ਜਿਥੇ ਉਸ ਦਾ ਇਲਾਜ ਚੱਲ ਰਿਹਾ ਸੀ। ਬੀਤੇ ਦਿਨੀ ਜਦੋਂ ਉਸ ਦੀ ਪਤਨੀ ਦੇ ਪੇਟ ਵਿੱਚ ਦਰਦ ਹੋਈ ਤਾਂ ਉਹ ਹਸਪਤਾਲ ਲੈ ਕੇ ਆਇਆ ਤੇ ਫਿਰ ਚੈਕਅੱਪ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਜਣੇਪਾ ਸਮਾਂ ਨੇੜੇ ਆ ਚੁੱਕਾ ਹੈ, ਕਿਸੇ ਵੀ ਵੇਲੇ ਡਲਿਵਰੀ ਹੋ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *