ਬੱਦੀ ਪਰਫਿਊਮ ਫੈਕਟਰੀ ‘ਚ ਰੈਸਕਿਊ ਆਪ੍ਰੇਸ਼ਨ ਰੁੱਕਿਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ ‘ਚ ਸਥਿਤ ਬਰੋਟੀਵਾਲਾ ਸਥਿਤ ਪਰਫਿਊਮ ਬਣਾਉਣ ਵਾਲੀ ਫੈਕਟਰੀ ‘ਚ ਅੱਜ ਵੀ ਮੌਤਾਂ ਦਾ ਸਿਲਸਿਲਾ ਜਾਰੀ ਹੈ। ਅੱਗ ਲੱਗਣ ਕਾਰਨ ਹੁਣ ਤੱਕ ਚਾਰ ਲੋਕਾਂ ਦੀ ਜਾਨ ਜਾ ਚੁੱਕੀ ਹੈ। 33 ਤੋਂ ਵੱਧ ਜ਼ਖਮੀ ਹੋਏ ਹਨ। ਜ਼ਖ਼ਮੀਆਂ ਦਾ ਬੱਦੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।10 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਅੱਗ ਲੱਗਣ ਸਮੇਂ ਫੈਕਟਰੀ ‘ਚ 60 ਲੋਕ ਮੌਜੂਦ ਸਨ, ਜਿਨ੍ਹਾਂ ‘ਚੋਂ 40 ਲੋਕਾਂ ਨੂੰ ਬਚਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸਨਅਤੀ ਕੰਪਲੈਕਸ ਅੰਦਰੋਂ ਲਾਪਤਾ ਹੋਏ ਸਾਰੇ ਮਜ਼ਦੂਰ ਔਰਤਾਂ ਅਤੇ ਲੜਕੀਆਂ

ਹਨ।ਹਾਦਸੇ ਦੌਰਾਨ ਸਥਾਨਕ ਪੱਧਰ ‘ਤੇ ਲੋਕਾਂ ਨੂੰ ਪੌੜੀਆਂ ਲਗਾ ਕੇ ਬਾਹਰ ਕੱਢਿਆ ਗਿਆ। ਕੁਝ ਲੋਕ ਗੇਟ ਛੱਡ ਕੇ ਕੰਧ ਟੱਪ ਕੇ ਬਾਹਰ ਆ ਗਏ। ਘਟਨਾ ਤੋਂ ਬਾਅਦ ਸਿਹਤ ਮੰਤਰੀ ਕਰਨਲ ਧਨੀਰਾਮ ਸ਼ਾਂਡਿਲ, ਸੀਪੀਐਸ ਰਾਮ ਕੁਮਾਰ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਕੱਲ੍ਹ ਬਰੋਟੀਵਾਲਾ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਪੁੱਜੇ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਕੱਲ੍ਹ ਸਵੇਰੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਪੁੱਜਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *