ਭਾਣਜੇ ਨੂੰ ਡੁੱਬਦੇ ਵੇਖ ਮਾਮੇ ਨੇ ਵੀ ਮਾਰੀ ਛਾਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਨਵਾਂਸ਼ਹਿਰ ਦੇ ਪਿੰਡ ਆਸਰੋਂ ਨੇੜੇ ਬੰਦਲੀ ਸ਼ੇਰ ਕੀ ਦਰਗਾਹ ਨੇੜੇ ਸਤਲੁਜ ਦਰਿਆ ਦੇ ਕੰਢੇ ਖੜ੍ਹਾ 14 ਸਾਲਾ ਨੌਜਵਾਨ ਸਤਲੁਜ ਦਰਿਆ ‘ਚ ਇਸ਼ਨਾਨ ਕਰਨ ਗਿਆ ਸੀ, ਜਿਸ ਕਾਰਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ।ਸੈਕਟਰ-38 ਦੇ ਵਸਨੀਕ 34 ਸਾਲਾ ਰਮਨ ਕੁਮਾਰ ਨੇ ਵੀ ਸਤਲੁਜ ਦਰਿਆ ਵਿੱਚ ਛਾਲ ਮਾਰ ਦਿੱਤੀ ਪਰ ਉਹ ਵੀ ਬਾਹਰ ਨਾ ਆ ਸਕਿਆ ਅਤੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *