ਭਾਣਜੇ ਨੂੰ ਫਸਾਉਂਣ ਲਈ ਮਾਮੀ ਨੇ ਚੱਲੀ ਅਜਿਹੀ ਚਾਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਨ੍ਹਾਂ ਤਸਵੀਰਾਂ ਦੇ ਵਿੱਚ ਨਜ਼ਰ ਆ ਰਹੇ ਮੁੰਡੇ ਦਾ ਨਾਮ ਦੇਵਜੀਤ ਸਿੰਘ ਜਿਸਦੀ ਮਾਮੀ ਨੇ ਇਸਨੂੰ ਫਸਾਉਂਣ ਲਈ ਅਜਿਹੀ ਸ਼ਾਤਿਰ ਚਾਲ ਚੱਲੀ ਕਿ ਆਪਣੇ ਪੁੱਤ ਵਰਗੇ ਭਾਣਜੇ ਨੂੰ ਵੀ ਨਹੀਂ ਬਖਸ਼ਿਆ ਫਿਰ ਤੱਤੀ ਹੋਈ ਮਾਮੀ ਨੇ ਪੁਲਿਸ ਨਾਲ ਮਿਲਕੇ ਆਪਣੇ ਭਾਣਜੇ ਉੱਤੇ ਉਹ ਕਹਿਰ ਕਮਾਇਆ ਕਿ ਜਿਸਦੇ ਬਾਰੇ ਸੁਣਕੇ ਤੁਹਾਡੂ ਰੂਹ ਕੰਬ ਜਾਵੇਗੀ,ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੰਡੇ ਆਪਣੀ ਮਾਮੀ ਅਤੇ ਪੁਲਿਸ ਤੇ ਗੰਭੀਰ ਇਲਾਜ਼ਮ ਲਗਾਉਂਦੇ ਹੋਏ ਜੋ ਉਨ੍ਹਾਂ ਦੇ ਕਾਰਨਾਮੇ ਦੱਸੇ ਉਹ ਸੁਣੋਂਮਾਮਲਾ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਹੈ,

ਮਾਮਮਾ ਅੰਮ੍ਰਿਤਸਰ ਦਾ ਹੈ ਜਦੋਂ ਇਸ ਬਾਬਤ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਜਾਂਚ ਕੀਤੀ ਜਾ ਰਹੀ ਹੈ ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਪੀੜਤ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀਰਹੀ ਗੱਲ ਪੁਲਿਸ ਮੁਲਾਜ਼ਮਾਂ ਤੇ ਕਾਰਵਾਈ ਕਰਨ ਦੀ ਉਹ ਸਿਨੀਅਰ ਅਫਸਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ,ਕਹਿਣ ਦਾ ਭਾਵ ਹੈ ਕੀ ਪੁਲਿਸ ਮੁਲਾਜ਼ਮਾਂ ਤੇ ਕਾਰਵਾਈ ਕਰਨੀ ਏਸ ਸਾਬ੍ਹ ਦੇ ਵੱਸ ਦੀ ਗੱਲ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *