ਭਾਨੇ ਦੀ ਸਪੋਟ ਵਿੱਚ ਰੋਕ ਰਹੇ ਸੀ ਰੇਲ ਦੇਖੋ ਫ਼ਿਰ ਕੀ ਹੋਇਆ

ਧੂਰੀ ਦੇ ਵਿੱਚ ਭਾਨੇ ਸਿੱਧੂ ਦੇ ਹੱਕ ਦੇ ਵਿੱਚ ਸੰਗਰੂਰ ਤੋਂ ਸੰਸਦ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਬੋਲੇ ਇੱਕ ਕਾਲ ਦਿੱਤੀ ਗਈ ਸੀ, ਕਿ ਧੂਰੀ ਵਿਚ ਦੋਹਰੇ ਵਾਲੇ ਫਾਟਕ ਦੇ ਉੱਪਰ ਸਵੇਰ ਤੋਂ ਲੈ ਕੇ ਸਾਮ ਤੱਕ ਭਾਨੇ ਸਿੱਧੂ ਦੇ ਹੱਕ ਦੇ ਵਿੱਚ ਧਰਨ ਦਿੱਤਾ ਜਾਵੇਗਾ ਅਤੇ ਰੇਲਵੇ ਟਰੈਕ ਜਾਮ ਕੀਤਾ ਜਾਏਗਾ। ਇਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਪੁਲਿਸ ਵੱਲ ਤਾਇਨਾਤ ਕਰ ਦਿੱਤਾ ਗਿਆ

ਅਤੇ ਧਰਨੇ ਵਾਲੀ ਜਗ੍ਹਾ ਉੱਤੇ ਜਾਨੀ ਕਿ ਦੋਵੇ ਵਾਲੇ ਫਾਟਕ ਦੇ ਨਜ਼ਦੀਕ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਨਹੀਂ ਜਾਣ ਦਿੱਤਾ ਗਿਆ ਅਤੇ ਰਸਤੇ ਦੇ ਵਿੱਚ ਬੈਰੀਗੇਟਿੰਗ ਕੀਤੀ ਗਈ ਸੀ।ਦੋਵੇਂ ਫਾਟਕ ਉੱਤੇ ਮੌਜੂਦ ਡੀਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਪੁਲਿਸ ਵੱਲ ਤਾਇਨਾਤ ਕੀਤਾ ਗਿਆ। ਆਮ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ।

ਤੁਹਾਨੂੰ ਦੱਸ ਦਈਏ ਕਿ ਫਾਟਕ ਉੱਪਰ ਧਰਨਾ ਨਹੀਂ ਦੇਣ ਦਿੱਤਾ ਗਿਆ ਪਰ ਲੇਕਿਨ ਦੋ ਦਰਜਨ ਦੇ ਕਰੀਬ ਪ੍ਰਦਰਸ਼ਨਕਾਰੀਆਂ ਵੱਲੋਂ ਧੂਰੀ ਸੰਗਰੂਰ ਰੇਲਵੇ ਟਰੈਕ ਦੇ ਉੱਪਰ ਕੁਝ ਸਮੇਂ ਲਈ ਰੇਲਵੇ ਟਰੈਕ ਦੇ ਉੱਪਰ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਇੱਕ ਡਰੋਨ ਵੀਡੀਓ ਸਾਹਮਣੇ ਆਈ ਅਤੇ ਧੂਰੀ ਦੇ ਕੱਕੜਵਾਲ ਪਿੰਡ ਦੇ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਆਪਣੀਆਂ ਗ੍ਰਿਫਤਾਰੀਆਂ ਦਿੱਤੀਆਂ ਗਈਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *