ਭਾਰਤ ‘ਚ ਚੱਲੀ ਬਿਨ੍ਹਾਂ ਡਰਾਇਵਰ ਤੋਂ ਅਜਿਹੀ ਟ੍ਰੇਨ – Latest Update

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਅਸੀ ਤੁਹਾਨੂੰ ਕਹੀਏ ਕਿ ਇਹ ਟ੍ਰੇਨ ਬਿਨ੍ਹਾਂ ਡਰਾਇਵਰ ਤੋਂ ਚੱਲਦੀ ਐ ਤਾਂ ਤੁਸੀ ਸ਼ਾਇਦ ਸਾਡੀ ਗੱਲ ਦਾ ਯਕੀਨ ਨਹੀਂ ਕਰੋਂਗੇ ਪਰ ਜਨਾਬ ਇਹ ਗੱਲ ਬਿਲਕੁਲ ਸੱਚ ਹੈ ਤਸਵੀਰਾਂ ਵਿੱਚ ਨੇਰ੍ਹੀ ਠਾਲਦੀ ਭੱਜੀ ਆਉਂਦੀ ਰੇਲ ਵਾਕਿਆ ਹੀ ਬਿਨ੍ਹਾਂ ਡਰਾਇਵਰ ਤੋਂ ਜੋ ਕੀ ਬੁਲਟ ਟ੍ਰੇਨ ਤੋਂ ਕਿਤੇ ਜਿਆਦਾ ਰਫਤਾਰ ਵਿੱਚ ਭੱਜੀ ਆ ਰਹੀ ਐ ਦਰਸਲ ਇਹ ਟ੍ਰੇਨ ਜੰਮੂ ਦੇ ਕਠੂਆ ਤੋਂ ਚੱਲਕੇ ਪੰਜਾਬ ਦੇ ਦਸੂਹਾ ਪਹੁੰਚੀ ਐ ਜਿਸਨੂੰ ਦਸੂਹਾ ਉੱਚੀ ਬੱਸੀ ਰੇਲਵੇ ਸਟੇਸ਼ਨ ਤੇ ਰੋਕਿਆ ਗਿਆ ਹੈ ਇਸ ਵਿੱਚ ਰੇਲਵੇ ਪ੍ਰਸ਼ਾਸਨ ਦੀ ਬਹੁਤ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਐ ਜਦੋਂ ਇਸ ਘਟਨਾ

ਬਾਬਤ ਰੇਲਵੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਚੁੱਪੀ ਧਾਰ ਲਈ ਤੇ ਮੀਡੀਆ ਤੇ ਕੈਮਰੇ ਤੋਂ ਪਾਸਾ ਵੱਟਾ ਲਿਆ ਆਓ ਹੁਣ ਸੁਣਾ ਦਿੰਦੇ ਹਾਂ ਕੀ ਅਧਿਕਾਰੀ ਕਿਵੇਂ ਜਾਂਚ ਦਾ ਵਿਸ਼ਾ ਕਹਿਕੇ ਕੈਮਰੇ ਮੂਹਰੋ ਰਫੂ ਚੱਕਰ ਹੋਏ, ਇਸ ਮੌਕੇ ਅਧਿਕਾਰੀਆਂ ਵੱਲੋਂ ਕਿਹਾ ਗਿਆ ਕੀ ਜਾਂਚ ਕੀਤੀ ਜਾ ਰਹੀ ਐ ਸੋ ਅਜਿਹੇ ਦੇਖਣਾ ਹੋਵੇਗਾ ਕੀ ਜਾਚ ਕਰਕੇ ਵਿਭਾਗ ਵੱਲੋਂ ਲਾਪ੍ਰਵਾਹੀ ਕਰਨ ਵਾਲੇ ਮੁਲਾਜ਼ਮਾਂ ਜਾਂ ਡਰਾਇਵਰ ਦੇ ਖਿਲਾਫ ਕੀ ਐਕਸ਼ਨ ਲਿਆ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *