[ad_1]
ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਕਿਹਾ ਜਾਂਦਾ ਹੈ ਕਿ ਜੇਕਰ ਤੁਹਾਡੇ ਅੰਦਰ ਕੁਝ ਕਰਨ ਦੀ ਇੱਛਾ ਹੈ ਤਾਂ ਸਮਾਂ ਲੱਗ ਸਕਦਾ ਹੈ, ਪਰ ਵਿਅਕਤੀ ਇੱਕ ਨਾ ਇੱਕ ਦਿਨ ਉਹ ਮੁਕਾਮ ਹਾਸਲ ਕਰ ਲੈਂਦਾ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਔਰਤ ਦੀ ਕਹਾਣੀ ਦਿਖਾਉਣ ਜਾ ਰਹੇ ਹਾਂ ਜੋ ਕਦੇ ਥਾਇਰਾਈਡ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਇਸ ਬਿਮਾਰੀ ਕਾਰਨ ਉਹ ਆਪਣੇ ਸਰੀਰ ਵਿੱਚ ਕਈ ਬਿਮਾਰੀਆਂ ਨਾਲ ਜੂਝ ਰਹੀ ਸੀ। ਪਰ ਇਸ ਔਰਤ ਨੇ ਹਿੰਮਤ ਨਹੀਂ ਹਾਰੀ ਅਤੇ ਇਸ ਬਿਮਾਰੀ ਨੂੰ ਹਰਾ ਕੇ ਅੱਜ ਉਹ ਹੈਲਥ ਟ੍ਰੇਨਰ ਵਜੋਂ ਕੰਮ ਕਰ ਰਹੀ ਹੈ ਅਤੇ ਹੋਰ ਔਰਤਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰ
ਰਹੀ ਹੈ। ਅਸੀਂ ਗੱਲ ਕਰ ਰਹੇ ਹਾਂ ਪਠਾਨਕੋਟ ਦੀ ਮੀਨਾਕਸ਼ੀ ਦੀ।ਮੀਨਾਕਸ਼ੀ ਨੇ ਕਿਹਾ ਕਿ ਕੋਰੋਨਾ ਦੇ ਦੌਰ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਹ ਥਾਇਰਾਈਡ ਦੀ ਸ਼ਿਕਾਰ ਹੈ ਅਤੇ ਥਾਇਰਾਈਡ ਕਾਰਨ ਉਸ ਨੂੰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਸ ਨੇ ਕਿਹਾ ਕਿ ਜਦੋਂ ਮੈਂ ਇਸ ਬਾਰੇ ਪੜ੍ਹਿਆ ਤਾਂ ਮੈਨੂੰ ਪਤਾ ਲੱਗਾ ਕਿ ਕਸਰਤ ਰਾਹੀਂ ਮੈਂ ਇਸ ਬੀਮਾਰੀ ਤੋਂ ਮੁਕਤ ਹੋ ਸਕਦੀ ਹਾਂ, ਫਿਰ ਮੈਂ ਆਪਣੇ ਘਰ ਵਿਚ ਹੀ ਕਸਰਤ ਕਰਨੀ ਸ਼ੁਰੂ ਕਰ ਦਿੱਤੀ। ਮੀਨਾਕਸ਼ੀ ਨੇ ਕਿਹਾ ਕਿ ਕੁਝ ਸਮੇਂ ਬਾਅਦ ਜਦ ਉਸ ਨੇ ਜਿੰਮ ਜਾਣਾ ਸ਼ੁਰੂ ਕੀਤਾ ਤਾਂ ਦੇਖਿਆ ਕਿ ਉਥੇ ਬਹੁਤ ਸਾਰੀਆਂ ਮਹਿਲਾਵਾਂ ਅਜਿਹਿਆਂ ਸਾਨੂੰ ਜੋ ਥਾਇਰਾਇਡ ਕਾਰਨ ਮੋਟਾਪੇ ਜਾਂ ਪਤਲੇਪਣ ਦਾ ਸ਼ਿਕਾਰ ਸਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]