ਭੁੱਗਾ ਬਾਲ ਕੇ ਲੋਹੜੀ ਮਨਾ ਰਹੇ ਸੀ ਪਰਿਵਾਰਿਕ ਮੈਂਬਰ ਤਾਂ ਅਚਾਨਕ ਹੋ ਗਿਆ ਬਲਾਸਟ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦਿਹਾਤੀ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਇੱਕ ਪਰਿਵਾਰ ਵੱਲੋਂ ਆਪਣੇ ਘਰ ਵਿੱਚ ਵਿਹੜੇ ’ਚ ਭੁੱਗਾ ਬਾਲ ਕੇ ਲੋਹੜੀ ਮਨਾਈ ਜਾ ਰਹੀ ਸੀ ਤਾਂ ਇੱਕ ਦਮ ਅਚਾਨਕ ਬਲਾਸਟ ਹੋ ਗਿਆ ਜਿਸ ਦੌਰਾਨ ਇਹ ਚੰਗਿਆੜੇ ਪਰਿਵਾਰਿਕ ਮੈਂਬਰਾਂ ਦੇ ਉੱਪਰ ਪੈ ਗਏ ਹਾਲਾਂਕਿ ਕਿਸੇ ਜਾਨੀ ਨੁਕਸਾਨ ਦਾ ਬਚਾ ਰਿਹਾ ਪਰ ਉਹਨਾਂ ਦੇ ਕੱਪੜੇ ਸੜ ਗਏ। ਦੱਸ ਦਈਏ ਕਿ ਇਸ ਦੌਰਾਨ ਭੁੱਗੇ ਦੇ ਆਲੇ ਦੁਆਲੇ ਪਰਿਵਾਰਿਕ ਮੈਂਬਰ ਅਤੇ ਬੱਚੇ ਬੈਠੇ ਸੀ।ਇਸ ਸਬੰਧੀ ਜਾਣਕਾਰੀ ਦਿੰਦੇ ਜਸਪਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਮੌਕੇ ਉਹ ਆਪਣੇ ਪਰਿਵਾਰ ਨਾਲ ਭੁੱਗਾ ਬਾਲ ਕੇ ਉਸਦੇ

ਆਲੇ ਦੁਆਲੇ ਬੈਠੇ ਸੀ ਅਤੇ ਇਸ ਦੌਰਾਨ ਅਚਾਨਕ ਬਲਾਸਟ ਹੋ ਗਿਆ ਅਤੇ ਇਸ ਬਲਾਸਟ ਦੇ ਚੰਗਿਆੜੇ ਉਹਨਾਂ ਦੇ ਉੱਪਰ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਉੱਪਰ ਪੈ ਗਏ ਜਿਸ ਦੌਰਾਨ ਸਾਡੇ ਕੱਪੜੇ ਸੜ ਗਏ। ਪਰ ਹਾਲਾਂਕਿ ਇਸ ਦੌਰਾਨ ਜਾਨੀ ਮਾਲੀ ਨੁਕਸਾਨ ਦਾ ਬਚਾ ਰਿਹਾ ਉਹਨਾਂ ਕਿਹਾ ਕਿਸਾਨੂੰ ਹਮੇਸ਼ਾ ਹੀ ਭੁੱਗਾ ਬਾਲਣ ਸਮੇਂ ਧਿਆਨ ਰੱਖਣਾ ਚਾਹੀਦਾ ਹੈ ਕਿ ਕਦੇ ਵੀ ਆਪਣੇ ਵਿਹੜੇ ਵਿੱਚ ਟਾਇਲ ਅਤੇ ਫ਼ਰਸ਼ ਤੇ ਨਹੀਂ ਬਾਲਨਾ ਚਾਹੀਦਾ ਹਮੇਸ਼ਾ ਜੇਕਰ ਵੇਹੜੇ ਚ ਬਾਲਣ ਹੈ ਤਾਂ ਥੱਲੇ ਮਿੱਟੀ ਜਾ ਰੇਤ ਸੁੱਟ ਤੇ ਉਸ ਉਪਰ ਬਲਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *