ਭੈਣ ਭਰਾ ਨੇ ਆਹ ਕੀ ਕਰਤਾ – Latest Update

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੰਡ ਸੈਫਲਾਬਾਦ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਤੇਜ਼ਧਾਰ ਹ ਥਿਆਰਾਂ ਦੇ ਨਾਲ ਬਜ਼ੁਰਗ ਦਾ ਬੇਰਹਿਮੀ ਨਾਲ ਕ ਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੁੜੀ ਵੱਲੋਂ ਲਵਮੈਰਿਜ ਕਰਵਾਉਣ ‘ਤੇ ਪਿਓ ਨੇ ਇਸ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਪਿਓ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ ਵਜੋਂ ਹੋਈ ਹੈ।ਜ਼ਿਕਰਯੋਗ ਹੈ ਕਿ ਕੁੜੀ ਨੇ ਮਰਜ਼ੀ ਨਾਲ ਰਿਸ਼ਤੇਦਾਰੀ ਵਿਚ ਹੀ ਕਿਸੇ ਨਾਲ ਵਿਆਹ ਕਰਵਾ ਲਿਆ ਅਤੇ ਉਹ ਫੈਸਲਾਬਾਦ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ। ਇਸ ਦਾ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਰੋਧ ਕੀਤਾ

ਗਿਆ। ਜਿਸ ਕਾਰਨ ਬਜ਼ੁਰਗ ਦੀ ਬੇਰਹਿਮੀ ਨਾਲ ਕੁੱ ਟਮਾਰ ਕੀਤੀ ਗਈ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ। ਜ਼ਖਮੀਆਂ ਦੀ ਤਾਬ ਨਾ ਸਹਿੰਦੇ ਹੋਏ ਬਜ਼ੁਰਗ ਨੇ ਦਮ ਤੋੜ ਦਿੱਤਾ।ਪੁਲਿਸ ਵੱਲੋਂ ਮਾਮਲੇ ਵਿਚ FIR ਦਰਜ ਕਰਦੇ ਹੋਏ 2 ਔਰਤਾਂ ਸਣੇ 4 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਕ ਮੁਲਜ਼ਮ ਨੂੰ ਗ੍ਰਿ ਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *