ਮਰੀਜ ਬਣ ਘੁੰਡ ਕੱਢ ਕੇ SDM ਦਾ ਸਰਕਾਰੀ ਹਸਪਤਾਲ ‘ਚ ਮਾਰਿਆ ਛਾਪਾ, ਸਟਾਫ਼ ਰਹਿ ਗਿਆ ਹੱਕਾ-ਬੱਕਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਯੂਪੀ ਦੇ ਫ਼ਿਰੋਜ਼ਾਬਾਦ ਸਥਿਤ ਇੱਕ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਜ਼ਿਲ੍ਹੇ ਦੀ ਮਹਿਲਾ ਐਸਡੀਐਮ (ਆਈਏਐਸ) ਅਚਨਚੇਤ ਨਿਰੀਖਣ ਲਈ ਪਹੁੰਚੀ। ਐਸਡੀਐਮ ਮਰੀਜ਼ ਦੇ ਭੇਸ ਵਿੱਚ ਜਾਂਚ ਲਈ ਪੁੱਜੇ ਸਨ। ਉਹ ਆਮ ਮਰੀਜ਼ਾਂ ਵਾਂਗ ਘੁੰਡ ਵਿਚ ਡਾਕਟਰ ਦੀ ਪਰਚੀ ਲੈਣ ਲਈ ਕਤਾਰ ਵਿੱਚ ਖੜ੍ਹੇ ਹੋ ਗਏ। ਪਹਿਲਾਂ ਤਾਂ ਕੋਈ ਵੀ ਉਨ੍ਹਾਂ ਨੂੰ ਪਛਾਣ ਨਹੀਂ ਸਕਿਆ। ਪਰ ਜਦੋਂ ਪਤਾ ਲੱਗਾ ਕਿ ਘੁੰਡ ਵਾਲੀ ਔਰਤ ਕੋਈ ਹੋਰ ਨਹੀਂ ਸਗੋਂ ਐਸਡੀਐਮ ਹੈ

ਤਾਂ ਉਥੇ ਮੌਜੂਦ ਕਰਮਚਾਰੀ ਹੈਰਾਨ ਰਹਿ ਗਏ। ਐਸਡੀਐਮ ਨੇ ਸਿਹਤ ਕੇਂਦਰ ਵਿੱਚ ਕਈ ਖਾਮੀਆਂ ਪਾਈਆਂ।ਦਰਅਸਲ, ਫਿਰੋਜ਼ਾਬਾਦ ਦੀ ਐਸਡੀਐਮ ਸਦਰ ਕ੍ਰਿਤੀ ਰਾਜ ਮੰਗਲਵਾਰ (12 ਮਾਰਚ) ਨੂੰ ਦੀਦਾਮਈ ਸਥਿਤ ਸ਼ਕੀਲਾ ਨਈਮ ਸਿਹਤ ਕੇਂਦਰ ਦਾ ਗੁਪਚੁਪ ਤਰੀਕੇ ਨਾਲ ਚੈਕਿੰਗ ਕਰਨ ਲਈ ਪਹੁੰਚੇ। ਉਹ ਆਪਣੀ ਕਾਰ ਹਸਪਤਾਲ ਤੋਂ ਬਹੁਤ ਦੂਰ ਛੱਡ ਕੇ ਘੁੰਡ ਵਿਚ ਮਰੀਜ਼ ਦੇ ਭੇਸ ਵਿਚ ਹਸਪਤਾਲ ਵਿਚ ਦਾਖਲ ਹੋਏੇ। ਅਜਿਹੇ ‘ਚ ਕੋਈ ਵੀ ਉਨ੍ਹਾਂ ਨੂੰ ਪਛਾਣ ਨਹੀਂ ਸਕਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *