ਮਸ਼ਹੂਰ Youtuber Elvish Yadav ਗ੍ਰਿਫਤਾਰ, ਸੁਣੋ ਕੀ ਹੈ ਪੂਰਾ ਮਾਮਲਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਿੱਗ ਬੌਸ ਓਟੀਟੀ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਇੱਕ ਵਾਰ ਮੁਸੀਬਤ ਵਿੱਚ ਫਸ ਗਏ ਹਨ। ਹੁਣ ਨੋਇਡਾ ਪੁਲਿਸ ਨੇ ਨੋਇਡਾ ਵਿੱਚ ਇੱਕ ਰੇਵ ਪਾਰਟੀ ਵਿੱਚ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਐਤਵਾਰ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਯੂਟਿਊਬਰ ਐਲਵਿਸ਼ ਯਾਦਵ ਨੂੰ ਗ੍ਰਿਫਤਾਰ ਕੀਤਾ ਹੈਪਿਛਲੇ ਸਾਲ ਨੋਇਡਾ ਪੁਲਿਸ ਨੇ ਸੈਕਟਰ 39 ਵਿੱਚ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਅੱਜ ਇਲਵਿਸ਼ ਯਾਦਵ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ।ਹਾਲ ਹੀ ‘ਚ ਨੋਇਡਾ ‘ਚ ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ ਪਰਦਾਫਾਸ਼

ਦੌਰਾਨ ਅਲਵਿਸ਼ ਯਾਦਵ ਦਾ ਨਾਂ ਸਾਹਮਣੇ ਆਇਆ ਸੀ।ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਬੈਂਕੁਏਟ ਹਾਲ ਵਿੱਚ ਛਾਪਾ ਮਾਰ ਕੇ 4 ਸੱਪਾਂ ਦੇ ਚਹੇਤਿਆਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 9 ਸੱਪ ਅਤੇ ਉਨ੍ਹਾਂ ਦਾ ਜ਼ਹਿਰ ਬਰਾਮਦ ਕੀਤਾ ਹੈ। ਇਲਜ਼ਾਮ ਹੈ ਕਿ ਇਲਵਿਸ਼ ਯਾਦਵ ਪਾਰਟੀਆਂ ਲਈ ਸੱਪ ਦੇ ਜ਼ਹਿਰ ਦਾ ਪ੍ਰਬੰਧ ਕਰਦਾ ਸੀ ਅਤੇ ਆਪਣੇ ਵੀਡੀਓ ਸ਼ੂਟ ਲਈ ਸੱਪਾਂ ਦੀ ਵਰਤੋਂ ਵੀ ਕਰਦਾ ਸੀ।ਦੱਸ ਦੇਈਏ ਕਿ ਪਿਛਲੇ ਸਾਲ ਨੋਇਡਾ ਪੁਲਿਸ ਨੇ ਸੈਕਟਰ 39 ਵਿੱਚ ਐਫਆਈਆਰ ਦਰਜ ਕੀਤੀ ਸੀ। ਅੱਜ ਇਲਵਿਸ਼ ਯਾਦਵ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਨੋਇਡਾ ਪੁਲਿਸ ਨੇ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਯੂਟਿਊਬਰ ਨੂੰ ਗ੍ਰਿਫਤਾਰ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *