ਮਹਾਕਾਲ ਮੰਦਿਰ ‘ਚ ਭਸਮ ਆਰਤੀ ਕਰਦੇ ਵਾਪਰਿਆ ਵੱਡਾ ਹਾਦਸਾ, Video ਆਈ ਸਾਹਮਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨਗਰਭ ਗ੍ਰਹਿ ‘ਚ ਲੱਗੀ ਅੱਗ ‘ਚ ਪੁਜਾਰੀ ਸਮੇਤ 13 ਲੋਕ ਝੁਲਸ ਗਏ। ਭਸਮ ਆਰਤੀ ਦੌਰਾਨ ਅਬੀਰ-ਗੁਲਾਲ ਲਗਾਇਆ ਜਾ ਰਿਹਾ ਸੀ। ਇਸ ਦੌਰਾਨ ਅੱਗ ਲੱਗ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਜਾਰੀ ਹੈ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆNDTV ਦੀ ਰਿਪੋਰਟ ਮੁਤਾਬਕ ਇਸ ਘਟਨਾ ਨਾਲ ਉੱਥੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਉਜੈਨ ਦੇ ਕੁਲੈਕਟਰ ਨੀਰਜ ਕੁਮਾਰ ਸਿੰਘ ਨੇ ਦੱਸਿਆ ਕਿ ਅੱਗ ‘ਤੇ ਕਾਬੂ

ਪਾ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਦੀ ਇਸ ਘਟਨਾ ਕਾਰਨ ਲੋਕ ਮਾਮੂਲੀ ਝੁਲਸ ਗਏ ਹਨ। ਕੋਈ ਵੀ ਗੰਭੀਰ ਜ਼ਖਮੀ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਪ੍ਰਸਿੱਧ ਮਹਾਕਾਲੇਸ਼ਵਰ ਵਿੱਚ ਐਤਵਾਰ ਸ਼ਾਮ ਨੂੰ ਹੋਲੀ ਦਾ ਤਿਉਹਾਰ ਸ਼ੁਰੂ ਹੋ ਗਿਆ ਸੀ। ਇੱਥੇ ਸਭ ਤੋਂ ਪਹਿਲਾਂ ਸ਼ਾਮ ਦੀ ਆਰਤੀ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨੇ ਬਾਬਾ ਮਹਾਕਾਲ ਨਾਲ ਗੁਲਾਲ ਦੀ ਹੋਲੀ ਖੇਡੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *