ਮਹਿਲਾ ਨੇ ਮਦਦ ਲਈ ਮਾਰੀਆਂ ਅਵਾਜ਼ਾਂ, ਚਾ+ਕੂ ਦੀ ਨੋ+ਕ ‘ਤੇ ਘਰ ਵੜ੍ਹ ਲੁੱ ਟ ਦੀ ਕੋਸ਼ਿਸ਼ !

ਸਮਰਾਲਾ ਵਿੱਚ ਇੱਕ ਔਰਤ ਅਤੇ ਦੋ ਵਿਅਕਤੀ ਦਿਨ ਦਿਹਾੜੇ ਘਰ ਵਿੱਚ ਵੜ ਕੇ ਚਾ ਕੂ ਦੀ ਨੋਕ ਉੱਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਸਨ। ਇਹ ਸਾਰੀ ਘਟਨਾ ਘਰ ਦੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵੇਖਿਆ ਜਾ ਸਕਦਾ ਹੈ ਕਿਸ ਤਰ੍ਹਾਂ ਔਰਤ ਨੂੰ ਚਾਕੂ ਦੀ ਨੋਕ ਉੱਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਵਿੱਚ ਇੱਕ ਹੋਰ ਨੌਜਵਾਨ ਔਰਤ ਅਤੇ ਦੋ ਵਿਅਕਤੀ ਨਜ਼ਰ ਆ ਰਹੇ ਹਨ।

ਪਰ ਉਹ ਬਜ਼ੁਰਗ ਔਰਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵਿੱਚ ਕਾਮਯਾਬ ਨਾ ਹੋ ਪਾਏ ਅਤੇ ਬਜ਼ੁਰਗ ਔਰਤ ਵੱਲੋਂ ਮੌਕੇ ਉੱਤੇ ਹੀ ਰੋਲਾ ਪਾਇਆ ਗਿਆ। ਜਿਸ ਕਰਕੇ ਲੁੱਟਣ ਵਾਲੇ ਤਿੰਨੋਂ ਜਾਣੇ ਘਰ ਤੋਂ ਭੱਜਦੇ ਨਜ਼ਰ ਆਏ। ਪਰ ਇਹ ਰੋਲਾ ਗੁਆਂਢੀਆਂ ਦੇ ਕੰਨਾਂ ਤੱਕ ਪਹੁੰਚ ਗਿਆਰੋਲਾ ਸੁਣ ਗੁਆਂਢ ਚ ਝਾੜੂ ਲਗਾ ਰਹੀ ਗੁਆਂਢਣ ਵੀ ਬਾਹਰ ਨਿਕਲ ਆਈ ਉਸਦੇ ਹੱਥ ਵਿੱਚ ਝਾੜੂ ਫੜਿਆ ਹੋਇਆ ਹੈ। ਇਸ ਔਰਤ ਵੱਲੋਂ ਉਸ ਭੱਜ ਰਹੇ

ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਰਕੇ ਇੱਕ ਸਖ਼ਸ਼ ਸਕੂਟਰੀ ਤੋਂ ਡਿੱਗ ਗਿਆ ਅਤੇ ਉਹ ਆਪਣੀ ਸਕੂਟਰੀ ਉੱਤੇ ਹੀ ਛੱਡ ਕੇ ਉੱਥੋਂ ਭੱਜ ਗਿਆ।  ਇਸ ਔਰਤ ਦੀ ਬਹਾਦਰੀ ਨਾਲ ਵਿਅਕਤੀ ਦੀ ਸਕੂਟਰੀ ਫੜੀ ਗਈ ਅਤੇ ਪੁਲਿਸ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਪਰ ਮਾਮਲੇ ਦੀ ਪੂਰੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਥਿਊਰੀਆਂ ਉੱਤੇ ਕੰਮ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *