ਮਹੀਨਾ ਪਹਿਲਾਂ ਹੋਈ ਸੀ ਚੋਰੀ, ਹੁਣ ਉਸੇ Shop ਤੋਂ ਲੁੱ ਟ ਕੇ ਲੈ ਗਏ ਗਹਿਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ

ਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ ‘ਚ ਇਨ੍ਹਾਂ ਦਿਨਾਂ ਵਿੱਚ ਲੁ ਟੇਰਿਆਂ ਦੇ ਹੌਂਸਲੇ ਕਾਫੀ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਅੰਮ੍ਰਿਤਸਰ ਦੇ ਪਿੰਡ ਮਾਹਲ ‘ਚ ਇਕ ਸਿੱਖ ਨੌਜਵਾਨ ਨੇ ਦਿਨ-ਦਿਹਾੜੇ ਇਕ ਸੁਨਿਆਰੇ ਦੀ ਦੁਕਾਨ ਤੋਂ ਸੋਨੇ ਦੇ ਗਹਿਣੇ ਲੁੱਟ ਲਏ।ਤੁਸੀਂ ਸੀਸੀਟੀਵੀ ‘ਚ ਦੇਖ ਸਕਦੇ ਹੋ ਕਿ ਲੁਟੇਰੇ ਨੇ ਕਿਸ ਤਰ੍ਹਾਂ ਸਭ ਤੋਂ ਪਹਿਲਾਂ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਉਸ ਨੇ ਦੁਕਾਨਦਾਰ ਨੂੰ ਗਹਿਣੇ ਦਿਖਾਉਣ ਲਈ ਕਿਹਾ ਤਾਂ ਇਕ ਲੁਟੇਰਾ ਮੋਟਰਸਾਈਕਲ ‘ਤੇ ਖੜ੍ਹਾ ਹੋ ਗਿਆ, ਜਿਸ ਤੋਂ ਬਾਅਦ ਉਸ ਨੇ ਦੁਕਾਨਦਾਰ ਨਾਲ ਗੱਲ ਕੀਤੀ ਤਾਂ ਉਹ ਗਹਿਣੇ ਲੈ ਕੇ ਆਪਣੇ

ਸਾਥੀ ਦੇ ਨਾਲ ਮੋਟਰਸਾਈਕਲ ‘ਤੇ ਫਰਾਰ ਹੋ ਗਿਆ।ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ, ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਪਰ ਇਸ ਦੌਰਾਨ ਇਹ ਇਲਾਕਾ ਜੋ ਕਿ ਕਿਸ ਥਾਣੇ ਦੇ ਇਲਾਕੇ ‘ਚ ਪੈਂਦਾ ਹੈ, ਪੁਲਿਸ ਨੂੰ ਨਹੀਂ ਪਤਾ। ਦੁਕਾਨਦਾਰ ਕਾਨੂੰਨੀ ਕਾਰਵਾਈ ਤੋਂ ਵਾਂਝੇ ਨਜ਼ਰ ਆ ਰਹੇ ਹਨ ਅਤੇ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਲੁਟੇਰੇ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *