ਮਾਂ ਮੂਹਰੇ ਪੁੱਤ ਦੀ ਲੱਥ ਗਈ ਪੱਗ!, ਗੱਡੀ ਲੰਘਾਉਣ ਪਿੱਛੇ ਵਧਿਆ ਕੰਮ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਖਾਲਸਾ ਕਾਲਜ ਵੁਮਨ ਦੇ ਨੇੜੇ ਦੋ ਧਿਰਾਂ ਦੇ ਵਿੱਚ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਝਗੜੇ ਦੌਰਾਨ ਇੱਕ ਨੌਜਵਾਨ ਦੀ ਪੱਗ ਲੱਥ ਗਈ। ਇਕ ਨੌਜਵਾਨ ਵੱਲੋਂ ਆਪਣੇ ਘਰ ਦੇ ਬਾਹਰ ਗੱਡੀ ਖੜ੍ਹੀ ਕੀਤੀ ਗਈ ਸੀ, ਜੋ ਬਿਲਕੁਲ ਗਲੀ ਦੇ ਵਿੱਚ ਘਰ ਲੱਗੀ ਸੀ।ਜਦੋਂ ਦੂਸਰੇ ਨੌਜਵਾਨ ਨੇ ਉਸ ਜਗ੍ਹਾ ਤੋਂ ਗੱਡੀ ਲੰਘਾਉਣੀ ਸੀ ਤਾਂ ਉਸ ਨੂੰ ਹਾਰਨ ਦਿੱਤਾ ਪਰ ਨੌਜਵਾਨ ਗੱਡੀ ਦੇ ਵਿੱਚ ਨਹੀਂ ਸੀ ਪਰ ਗੱਡੀ ਦੀਆਂ ਲਾਈਟਾਂ ਜਗਦੀਆਂ ਪਈਆਂ ਸਨ। ਜਿਸ ਤੋਂ ਬਾਅਦ ਦੋਵੇਂ ਧੀਰਾਂ ਵਿੱਚ ਹੱਥੋ ਪਾਈ ਹੋਈ ਅਤੇ ਸੰਨੀ ਨਾਮ ਦੇ ਨੌਜਵਾਨ ਦੀ

ਪੱਗ ਲੱਥ ਗਈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਨੌਜਵਾਨ ਦੇ ਮਾਤਾ ਜੀ ਦਾ ਕਹਿਣਾ ਕਿ ਉਸ ਦੇ ਵੱਲੋਂ ਬਹੁਤ ਹੀ ਗੰਦੀ ਸ਼ਬਦਾਵਲੀ ਵਰਤੀ ਗਈ, ਮੈਨੂੰ ਗਾਲਾਂ ਤੱਕ ਕੱਢੀਆਂ ਗਈਆਂ ਮੈ ਚਾਉਂਦੀ ਹਾਂ ਕਿ ਪੁਲਿਸ ਵੱਲੋਂ ਜੋ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇ। ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਜਾਂਚ ਕਰ ਰਹੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਖੰਗਾਲੇ ਜਾਣਗੇ ਜੋ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *