ਮਾਨਸਾ ਦੇ 24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌ..ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮਾਨਸਾ ਦੇ ਪਿੰਡ ਬੁਰਜ ਰਾਠੀ ਦੇ ਇੱਕ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌ ਤ ਹੋ ਗਈ। ਉਧਰ, ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌ ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਉੱਭਾ ਵਿਖੇ 24 ਸਾਲਾ ਸੁਖਪ੍ਰੀਤ ਸਿੰਘ ਵਾਸੀ ਪਿੰਡ ਬੁਰਜ ਰਾਠੀ ਦੀ ਲਾਸ਼ ਪਈ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਸੁਖਪ੍ਰੀਤ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ।ਮ੍ਰਿਤਕ ਸੁਖਪ੍ਰੀਤ ਦੇ ਭਰਾ ਗਗਨਪ੍ਰੀਤ ਨੇ ਦੱਸਿਆ ਕਿ ਉਹ ਆਪਣੇ ਭਰਾ ਦੀ ਲਾਸ਼ ਪਿੰਡ ਉੱਭਾ ਤੋਂ ਲੈ ਕੇ ਆਇਆ ਸੀ।

ਉਨ੍ਹਾਂ ਕਿਹਾ ਕਿ ਪਿੰਡ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ। ਸੁਖਪ੍ਰੀਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਇੱਕ ਸਾਲ ਦਾ ਬੇਟਾ ਛੱਡ ਗਿਆ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ, ਜੇਕਰ ਸਰਕਾਰ ਨੇ ਕੰਮ ਕੀਤਾ ਹੁੰਦਾ ਤਾਂ ਅੱਜ ਉਨ੍ਹਾਂ ਦਾ ਭਰਾ ਉਨ੍ਹਾਂ ਦੇ ਨਾਲ ਹੁੰਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *