ਮਾਪਿਆਂ ਦੇ ਜਵਾਨ ਪੁੱਤ ਦੀ ਨ ਸ਼ੇ ਦੀ Overdose ਨਾਲ ਮੌ ਤ

ਅੱਜ ਸੁਭਾ ਟੀਚਰ ਕਲੋਨੀ ਦੇ ਪਿੱਛੇ ਖੇਤਾਂ ‘ਚ ਇੱਕ ਨੌਜਵਾਨ ਦੀ ਭੇਦਭਰੇ ਹਲਾਤਾਂ ‘ਚ ਲਾ ਸ਼ ਮਿਲੀ ਸੀ, ਜਿਸ ‘ਤੇ ਸ਼ੰਕਾ ਜਤਾਈ ਜਾ ਰਹੀ ਸੀ ਕਿ ਉਸ ਦੀ ਹੱਤਿਆ ਕਰ ਲਾ ਸ਼ ਸੁੱਟੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾ ਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਲਾ ਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿਚ ਵੱਡੇ ਖੁਲਾ ਸੇ ਕੀਤੇ ਗਏ ਹਨ। ਜਿਸ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਜਾਨ ਨ ਸ਼ੇ ਦੀ ਬਹੁਤਾਤ ਕਰਕੇ ਹੋਈ

ਪਰ ਦੂਜੇ ਪਾਸੇ ਪਰਿਵਾਰਕ ਮੇਂਬਰ ਮ੍ਰਿਤਕ ਦੀ ਹੱ ਤਿਆ ਦੇ ਇਲਜ਼ਾਮ ਲਗਾਤਰ ਲਗਾ ਕੇ ਇਨਸਾਫ ਦੀ ਮੰਗ ਕਰਦੇ ਹੋਏ  ਲਾਸ਼ ਨੂੰ ਸੜਕ ਉੱਤੇ ਰੱਖ ਅਰੋਪੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।ਇਸ ਮਾਮਲੇ ਵਿਚ ਲਾ ਸ਼ ਨੂੰ ਰੱਖ ਧਰਨਾ ਦੇ ਰਹੇ ਮ੍ਰਿਤਕ ਦੇ ਪਰਿਵਾਰਕ ਮੇਂਬਰਾਂ ਨੇ ਕਿਹਾ ਕਿ ਯੁਵਰਾਜ ਸਿੰਘ ਕਿਸੇ ਪ੍ਰਕਾਰ ਦਾ ਨ ਸ਼ਾ ਨਹੀਂ ਕਰਦਾ ਸੀ। ਜ਼ਰੂਰ ਉਸ ਨਾਲ ਰੰਜਿਸ਼ ਰੱਖਣ ਵਾਲੇ ਵਿਅਕਤੀਆਂ ਵੱਲੋਂ

ਉਸ ਨੂੰ ਜ਼ਬਰਦਸਤੀ ਨਸ਼ਾ ਕਰਵਾ ਉਸ ਦੀ ਹੱ ਤਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੀ ਜਾਨ ਵੀ ਨਸ਼ਿਆਂ ਕਾਰਨ ਗਈ ਨਾਲ ਹੀ ਦੋਸ਼ ਲਗਾਏ ਕੇ ਮੁਹੱਲੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਨ ਸ਼ਾ ਵੇਚਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਦ ਤੱਕ ਅਰੋਪੀਆ ਦੀ ਗ੍ਰਿ ਫਤਾਰੀ ਨਹੀਂ ਹੁੰਦੀ ਉਹ ਲਾ ਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *