ਮਾਮੂਲੀ ਜਿਹੀ ਗੱਲ ’ਤੇ ਚੱਲੀਆਂ ਗੋਲੀਆਂ, ਪੈਸਿਆਂ ਦੇ ਲੈਣ-ਦੇਣ ਦਾ ਸੀ ਝਗੜਾ… ਸਖ਼ਸ਼ ਹੋਇਆ ਜਖ਼ਮੀ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮਲੋਟ ਨੇੜੇ ਪੈਂਦੇ ਪਿੰਡ ਔਲਖ ’ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਗੋਲ਼ੀ ਚੱਲ ਗਈ, ਇਸ ਘਟਨਾ ’ਚ 45 ਸਾਲਾਂ ਦਾ ਕਿੰਦਰ ਸਿੰਘ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਸੀਮਿੰਟ ਸਟੋਰ ’ਤੇ

ਰੇਤਾ-ਬੱਜਰੀ ਨੂੰ ਲੈਕੇ ਕਿੰਦਰ ਸਿੰਘ ਦਾ ਪੈਸਿਆਂ ਦੇ ਲੈਣ-ਦੇਣ ਸੀ। ਇਸ ਦੌਰਾਨ ਝਗੜਾ ਕਾਫ਼ੀ ਵੱਧ ਗਿਆ ਜਿਸ ’ਚ ਕਿੰਦਰ ਸਿੰਘ ਗੋਲ਼ੀ ਲੱਗਣ ਨਾਲ ਜਖ਼ਮੀ ਹੋ ਗਿਆ। ਮੁੱਢਲੀ ਸਹਾਇਤਾ ਲਈ ਉਸਨੂੰ ਜਖ਼ਮੀ ਹਾਲਤ ’ਚ ਮਲੋਟ ਦੇ ਸਿਵਲ ਹਸਪਤਾਲ ’ਚ ਲਿਆਂਦਾ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ। ਉੱਧਰ ਸਦਰ ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *