ਮੀਂਹ ਮੰਗਦੀਆਂ ਕੁੜੀਆਂ ਨੇ ਫੂਕੀ ਗੁੱਡੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸੂਬੇ ਵਿੱਚ ਕਈ ਥਾਵਾਂ ‘ਤੇ ਹਲਕਾ ਬੂੰਦਾਂ-ਬੂੰਦੀ ਨਾਲ ਜਿੱਥੇ ਲੋਕਾਂ ਨੂੰ ਰਾਹਤ ਮਿਲੀ ਹੈ, ਉਥੇ ਹੀ ਨਾਭਾ ਵਿਖੇ ਬਾਰਿਸ਼ ਨਾ ਪੈਣ ਦੇ ਚੱਲਦਿਆਂ ਨਾਭਾ ਬਲਾਕ ਦੇ ਪਿੰਡ ਸਾਲੂਵਾਲ ਦੀਆਂ ਔਰਤਾਂ ਅਤੇ ਲੜਕੀਆਂ ਵੱਲੋਂ ਗੁੱਡੀ ਫੂਕੀ ਗਈ। ਔਰਤਾਂ ਦਾ ਵਿਸ਼ਵਾਸ ਸੀ ਕਿ ਗੁੱਡੀ ਫੂਕਣ ਦੇ ਨਾਲ ਹੁਣ ਬਾਰਿਸ਼ ਜਰੂਰ ਆਵੇਗੀ। ਪਿੰਡ ਦੀਆਂ ਲੜਕੀਆਂ ਨੇ ਗੁੱਡੀ ਫੂਕਣ ਦੇ ਲਈ ਪਿੰਡ ਤੋਂ ਬਾਹਰ ਜਾ ਕੇ ਪਿੱਟ ਸਿਆਪਾ ਵੀ ਕੀਤਾ।

ਇਸ ਮੌਕੇ ‘ਤੇ ਪਿੰਡ ਦੀਆਂ ਔਰਤਾਂ ਨੇ ਕਿਹਾ ਕਿ ਅਸੀਂ ਸਵੇਰ ਤੋਂ ਹੀ ਪਿੰਡ ਵਿੱਚ ਮਿੱਠੇ ਪਕਵਾਨ ਬਣਾਉਣੇ ਸ਼ੁਰੂ ਕਰ ਦਿੱਤੇ। ਫਿਰ ਅਸੀਂ ਗੁੱਡੀ ਫੂਕਣ ਦੇ ਪੁਰਾਣੇ ਰੀਤੀ-ਰਿਵਾਜ਼ ਦੇ ਤਹਿਤ ਗੁੱਡੀ ਫੂਕੀ, ਕਿਉਂਕਿ ਨੌਜਵਾਨ ਪੀੜੀ ਨੂੰ ਇਹਨਾਂ ਰੀਤੀ-ਰਿਵਾਜਾਂ ਦੇ ਬਾਰੇ ਬਿਲਕੁਲ ਵੀ ਪਤਾ ਨਹੀਂ। ਅਸੀਂ ਨੌਜਵਾਨ ਪੀੜੀ ਨੂੰ ਵੀ ਇਹ ਸਭ ਕੁਝ ਕਰਕੇ ਵਿਖਾਇਆ ਹੈ ਕਿ ਪਹਿਲਾਂ ਅਜੋਕੇ ਸਮੇਂ ਵਿੱਚ ਗੁੱਡੀ ਫੂਕਣ ਦੇ ਨਾਲ ਕਿਵੇਂ ਬਾਰਿਸ਼ ਆ ਜਾਂਦੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *