ਮੀਂਹ ਹਨੇਰੀ ਝੱਖੜ ਨਾਲ ਦੇਖੋ ਕੀ ਹੋਇਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੌਸਮ ਵਿਭਾਗ ਦੇ ਵੱਲੋਂ ਨਵੀਂ ਤੋਂ ਨਵੀਂ ਅਪਡੇਟ ਜਾਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਉਹਨਾਂ ਨੇ ਕਈ ਜ਼ਿਲਿਆਂ ਦੇ ਵਿੱਚ ਮੀਂਹ ਹਨੇਰੀ ਝੱਖੜ ਦਾ ਰੈਡ ਅਤੇ ਯੈਲੋ ਅਲਰਟ ਵੀ ਜਾਰੀ ਕੀਤਾ ਸੀ। ਸੋ ਦੱਸ ਦੇ ਕਿ ਅੱਤ ਦੀ ਪਈ ਗਰਮੀ ਦੇ ਕਰਕੇ ਲੋਕ ਕਾਫੀ ਬਿਮਾਰ ਵੀ ਹੋਏ ਤਸਵੀਰਾਂ ਦੇ ਵਿੱਚ ਤੁਸੀਂ ਵੀ ਦੇਖ ਸਕਦੇ ਹੋ ਕਿ ਹਸਪਤਾਲ ਦੇ ਬੈਡ ਦੇ ਉੱਤੇ ਪਏ ਮਰੀਜ਼ ਹਾਏ ਹਾਏ ਕਰ ਰਹੇ ਨੇ ਪਰ ਉਥੇ ਹੀ ਬੀਤੇ ਦਿਨ ਪਏ ਮੀਂਹ ਦੇ ਕਰਕੇ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ,ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਬੱਚਿਆਂ ਦੇ ਮਾਹੀ ਡਾਕਟਰ ਨੇ ਦੱਸਿਆ ਕਿ ਪਿਛਲੇ 15-20

ਦਿਨਾਂ ਤੋਂ ਲਗਾਤਾਰ ਬਠਿੰਡੇ ਦੇ ਵਿੱਚ ਅੱਤ ਦੀ ਗਰਮੀ ਪੈ ਰਹੀ ਸੀ ਜਿਸ ਦੇ ਕਾਰਨ ਬੱਚੇ ਬਜ਼ੁਰਗ ਗਰਮੀ ਦੀ ਚਪੇਟ ਵਿੱਚ ਆਣ ਕਾਰਨ ਬਿਮਾਰ ਹੋ ਰਹੇ ਸਨ ਓਪੀਡੀ ਵਿੱਚ ਸੰਖਿਆ ਵੱਧ ਰਹੀ ਸੀ ਹੁਣ ਗਰਮੀ ਤੋਂ ਦੋ ਤਿੰਨ ਦਿਨ ਰਾਹਤ ਮਿਲੀ ਹੈ ਸੰਖਿਆ ਹੁਣ ਬੱਚਿਆਂ ਬਜ਼ੁਰਗਾਂ ਦੀ ਘੱਟ ਗਈ,ਦੂਸਰੇ ਪਾਸੇ ਸਰਕਾਰੀ ਹਸਪਤਾਲ ਦੇ ਵਿੱਚ ਦਾਖਲ ਬੱਚੇ ਦੀ ਮਾਂ ਨੇ ਦੱਸਿਆ ਕਿ ਸਾਡਾ ਬੱਚਾ ਬਿਮਾਰ ਹੋ ਗਿਆ ਸੀ ਜਿਸ ਨੂੰ ਅਸੀਂ ਸਰਕਾਰੀ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ ਸਾਡਾ ਇਲਾਜ ਬਹੁਤ ਵਧੀਆ ਹੋ ਰਿਹਾ ਹੈ ਅਤੇ ਹੁਣ ਗਰਮੀ ਤੋਂ ਦੋ ਦਿਨ ਤੋਂ ਰਾਹਤ ਮਿਲੀ ਹੈ ਬੱਚਾ ਵੀ ਖੁਸ਼ ਹੈ,ਤੇਜ ਹਨੇਰੀ ਚੱਲਣ ਕਾਰਨ ਅੱਖਾਂ ਦੇ ਐਲਰਜੀ ਸਾਂਹ ਵਿੱਚ ਲੇਣ ਦੇ ਦਿੱਕਤ ਦੇ ਮਰੀਜ਼ ਹੁਣ ਵੱਧ ਗਏ ਹਨ ਗਰਮੀ ਦੇ ਮਰੀਜ਼ ਘੱਟ ਗਏ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *