ਮੁੰਡਾ ਉਡਾ ਰਿਹਾ ਸੀ ਪਤੰਗ ਪੁਲਸ ਨੇ ਮੌਕੇ ਤੇ ਫੜਿਆ

[ad_1]

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਚਾਈਨਾ ਅਤੇ ਸਿੰਥੈਟਿਕ ਡੋਰ ਦੀ ਵਰਤੋਂ ਅਤੇ ਵਿਕਰੀ ਨੂੰ ਰੋਕਣ ਦੇ ਲਈ ਵੱਖਰਾ ਹੀ ਢੰਗ ਅਪਣਾਇਆ ਹੈ ।ਡਰੋਨ ਜਰੀਏ ਪਤੰਗ ਉਡਾ ਰਹੇ ਨੌਜਵਾਨਾਂ ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੇਕਰ ਕੋਈ ਵੀ ਡਰੋਨ ਵਿੱਚ ਬਿਲਕੁਲ ਡਰੈਗਨ ਡੋਰ ਨਾਲ ਪਤੰਗ ਉਡਾਉਂਦਾ ਕੈਦ ਹੋ ਜਾਂਦਾ ਹੈ ਤਾਂ ਠੀਕ ਉਸ ਵਿਅਕਤੀ ਦੇ ਘਰ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਅੱਜ ਬਹਿਰਾਮਪੁਰ ਰੋਡ ਤੇ ਇੱਕ ਨੌਜਵਾਨ ਚਾਈਨਾ ਡੋਰ ਨਾਲ ਪਤੰਗ ਉਡਾ ਰਿਹਾ ਸੀ ਜਦੋਂ ਡਰੋਨ ਦੀ ਨਜ਼ਰ ਵਿੱਚ ਚਾਈਨਾ ਡੋਰ ਆਈ ਤਾਂ ਉਸੇ ਵੇਲੇ ਉਸ ਦੇ ਘਰ ਪੁਲਿਸ ਪਹੁੰਚ ਗਈ ਪਤੰਗ ਉਡਾ ਰਹੇ ਨੌਜਵਾਨ ਦੇ ਘਰ ਪਹੁੰਚੇ ਡੀਐਸਪੀ ਸੁਖਪਾਲ ਸਿੰਘ ਨੇ ਮੌਕੇ ਤੇ ਚਾਈਨਾ ਡੋਰ ਦਾ ਗੱਟੂ ਬਰਾਮਦ ਕਰਕੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕਿਹਾ ਕਿ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ।

ਇਸ ਨੌਜਵਾਨ ਦੀਆਂ ਉੰਗਲਾਂ ਵੀ ਪਹਿਲੇ ਕਹਿੰਦਾ ਧੱਕੇਸ਼ਾਹੀ ਨਾਲ ਚਾਈਨਾ ਡੋਰ ਕਾਰਨ ਜ਼ਖਮੀ ਹੋ ਗਈਆ ਸਨ।  ਡੀ ਐਸ ਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਡਰੋਨਾਂ ਰਾਹੀ ਡੋਰ ਦੀ ਵਰਤੋਂ ਕਰਨ ਵਾਲਿਆਂ ਤੇ ਸਖਤ ਨਜ਼ਰ ਰੱਖੀ ਜਾਏਗੀ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਚਾਈਨਾ ਡੋਰ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
[ad_2]

Leave a Reply

Your email address will not be published. Required fields are marked *