ਮੁੰਡਾ ਕਾਲੇ ਸ਼ੀਸ਼ਿਆਂ ਵਾਲੀ ਗੱਡੀ ‘ਚ ਬੈਠ ਸ਼ਹਿਰ ‘ਚ ਕਰ ਰਿਹਾ ਸੀ ਹਵਾ, ਅੱਗਿਓਂ ਟੱਕਰੇ ਪੁਲਿਸੀਏ

[ad_1]





ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਇਨ੍ਹਾਂ ਤਸਵੀਰਾਂ ਦੇ ਵਿੱਚ ਨਜ਼ਰ ਆ ਰਹੀ ਗੱਡੀ ਦੇ ਵਿੱਚ ਬੈਠ ਮੁੰਡਾ ਵੀਆਈ ਪੀ ਵਾਲੀ ਫਿਲਿੰਗ ਲੈ ਰਿਹਾ ਸੀ ਤੇ ਗੱਡੇ ਦੇ ਸ਼ੀਸ਼ਿਆਂ ਉੱਤੇ ਕਾਲੀ ਫਿਲਮ ਵੀ ਚਾੜੀ ਹੋਈ ਸੀ ਐਨਾ ਹੀ ਨਹੀਂ ਮੁੰਡੇ ਨੇ ਮੰਤਰੀ ਵਾਂਗ ਗੱਡੀ ਦੇ ਵਿੱਚ ਹੂਟਰ

ਵੀ ਫਿੱਟ ਕੀਤਾ ਹੋਇਆ ਜੋ ਕੀ ਹੂਟਰ ਵਜਾ ਵਜਾ ਸ਼ਹਿਰ ਦੇ ਵਿੱਚ ਹੂਲੜਬਾਜੀ ਕਰ ਰਿਹਾ ਸੀ ਜਿਸਤੋਂ ਬਾਅਦ ਤੰਗ ਪ੍ਰੇਸ਼ਾਨ ਹੋਏ ਲੋਕਾਂ ਨੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਫਿਰ ਪੁਲਿਸ ਨੇ ਦੇਖੋ ਕਿਵੇਂ ਮਿੰਟਾਂ ਸੈਕਿੰਟਾਂ ਮੁੰਡਾ ਦੀ ਹਵਾ ਕੱਢ ਦਿੱਤੀ ਐ ਤਸਵੀਰਾਂ ਲੁਧਿਆਣਾ ਦੇ ਜਗਰਾਉਂ ਪੁੱਲ ਦੀਆਂ ਨੇ,ਪੁਲਿਸ ਅਧਿਕਾਰੀ ਨੇ ਦੱਸਿਆ ਕੀ ਗੱਡੀ ਤੋਂ ਵੀ ਆਈ ਪੀ ਵਾਲਾ ਸਟੀਕਰ ਅਤੇ ਬਲੈਕ ਫਿਲਮ ਲਹਾ ਦਿੱਤੀ ਐ ਅਤੇ ਗੱਡੀ ਦਾ ਚਲਾਣ ਕਰ ਦਿੱਤਾ ਗਿਆ ਇਸਦੇ ਨਾਲ ਮੁੰਡੇ ਦੇ ਘਰਦਿਆ ਨੂੰ ਬੁਲਾਕੇ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *