ਮੁੰਡੇ ਕਹਿੰਦਾ ਡੈਡੀ ਮੈ ਬਾਹਰ ਚਲੇ ਜਾਣਾ ਕੈਨੇਡਾ – Latest Update

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਵੱਡੀ ਗਿਣਤੀ ਵਿੱਚ ਪੰਜਾਬ ਦਾ ਯੂਥ ਕੈਨੇਡਾ ਜਾ ਰਿਹਾ ਹੈ ਕਿਉਂਕਿ ਉਹਨਾਂ ਨੂੰ ਲੱਗਦਾ ਹੈ ਕਿ ਕੈਨੇਡਾ ਵਿੱਚ ਜਾ ਕੇ ਉਹਨਾਂ ਦਾ ਫਿਊਚਰ ਵਧੀਆ ਬਣ ਸਕਦਾ ਹੈ।

ਉੱਥੇ ਹੀ ਕੁਝ ਲੋਕ ਪੰਜਾਬ ਵਿੱਚ ਰਹਿ ਕੇ ਹੀ ਇੱਥੇ ਆਪਣੇ ਕਾਰੋਬਾਰ ਚਲਾ ਰਹੇ ਹਨ ਜੋ ਕਿ ਬਹੁਤ ਹੀ ਜਿਆਦਾ ਚੰਗੀ ਗੱਲ ਹੈ ਉਥੇ ਹੀ ਜੋ ਨਿੱਕੇ ਨਿੱਕੇ ਬੱਚੇ ਹਨ ਹੁਣ ਉਹਨਾਂ ਦੀਆਂ ਵੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ ਜਿਨਾਂ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉਡ ਜਾਣਗੇ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕੀ ਇੱਕ ਬੱਚਾ ਆਪਣੇ ਪਿਉ ਨੂੰ ਸਵਾਲ ਕਰਦਾ ਨਜ਼ਰ ਆ ਰਿਹਾ ਹੈ ਕਿ ਜੇਕਰ ਉਹ ਬਾਹਰ ਵਿਦੇਸ਼ ਚਲਾ ਗਿਆ ਤਾਂ ਤੁਸੀਂ ਕਿਸ ਕੋਲ ਰਹੋਗੇ ਤਾਂ

ਅੱਗੋ ਪਿਓ ਜਵਾਬ ਦਿੰਦਾ ਹੈ ਕਿ ਅਸੀਂ ਤੈਨੂੰ ਬਾਹਰ ਘੱਲਣਾ ਹੀ ਨਹੀਂ ਆਪਾਂ ਇੱਥੇ ਪੰਜਾਬ ਵਿੱਚ ਰਹਿ ਕੇ ਹੀ ਆਪਣਾ ਕੰਮ ਚਲਾਵਾਂਗੇ ਅਤੇ ਫਿਰ ਇੱਥੇ ਹੀ ਤੇਰਾ ਵਿਆਹ ਵੀ ਕਰਾਂਗੇ ਉਧਰ ਪੁੱਤ ਅੱਗੋਂ ਇਦਾਂ ਦਾ ਜਵਾਬ ਦਿੰਦਾ ਹੈ ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ ਲੋਕ ਇਸ ਵੀਡੀਓ ਉੱਤੇ ਆਪਣੀ ਪ੍ਰਤਿਕਿਰਿਆ ਵੀ ਦੇ ਰਹੇ ਹਨ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




[ad_2]

Leave a Reply

Your email address will not be published. Required fields are marked *