ਮੈਰੀਟੋਰੀਅਸ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤੀ ਆਤਮ ਹ+ਤਿਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਮੈਰੀਟੋਰੀਅਸ ਸਕੂਲ ਇੱਕ ਵਾਰ ਫਿਰ ਤੋਂ ਵਿਵਾਦਾ ‘ਚ ਆ ਗਿਆ ਹੈ। ਘਾਬਦਾ ਵਿਖੇ ਸਥਿਤ ਮੈਰੀਟੋਰੀਅਸ ਸਕੂਲ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਦੇ ਹੋਟਸਲ ‘ਚ ਸਨਾਟਾ ਛਾਅ ਗਿਆ। ਇਹ ਘਟਨਾ ਸ਼ਾਮ ਕਰੀਬ 6 ਵਜੇ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਦਿਆਰਥੀ ਨੇ ਸਕੂਲ ਦੇ ਬਣੇ ਹੋਸਟਲ ‘ਚ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ। ਇਸ ਘਟਨਾ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕਾ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਦੇ ਪਿੰਡ ਬਲਰਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਇਸ ਮਾਮਲੇ ਦੀ ਅਸਲੀਅਤ ਕਦੋਂ ਸਾਹਮਣੇ ਆਵੇਗੀ? ਇਸ ਘਟਨਾ ਤੋਂ ਬਾਅਦ ਮੁੜ ਤੋਂ ਵੱਡੇ ਸਵਾਲ ਖੜ੍ਹੇ ਹੋ ਗਏ ਹਨ ਕਿ ਆਖਰ ਇਸ ਵਿਦਿਆਰਥੀ ਵੱਲੋਂ ਇਹ ਕਦਮ ਕਿਉਂ ਚੱੁਕਿਆ ਗਿਆ? ਕੀ ਸਕੂਲ ਇਸ ਲਈ ਜ਼ਿੰਮੇਵਾਰ ਹੈ? ਕੀ ਕਿਸੇ ਵਿਦਿਆਰਥੀ ਨਾਲ ਕੋਈ ਬਹਿਸ ਹੋਈ ਸੀ ਜਾਂ ਫਿਰ ਪੜਾਈ ਸੰਬੰਧੀ ਕੋਈ ਪ੍ਰੇਸ਼ਾਨੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *