ਮੋਟਰਸਾਈਕਲਾਂ ਦੇ ਪੂਰੇ ਕਰ ਲਓ ਕਾਗਜ਼ਾਤ, ਪੁਲਿਸ ਨੇ ਜ਼ਬਤ ਕਰ ਲਏ 4 ਮੋਟਰਸਾਈਕਲ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਮੋਗਾ ਟ੍ਰੈਫਿਕ ਪੁਲਿਸ ਨੇ ਮੋਗਾ ਦੇ ਬਾਜ਼ਾਰਾਂ ‘ਚ ਬਿਨਾਂ ਕਾਗਜ਼ਾਤ ਮੋਟਰਸਾਈਕਲਾਂ ‘ਤੇ ਘੁੰਮ ਰਹੇ ਲੋਕਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਚਲਾਨ ਕੱਟੇ। ਜਾਣਕਾਰੀ ਦਿੰਦਿਆਂ ਮੋਗਾ ਟ੍ਰੈਫਿਕ ਪੁਲਿਸ ਦੇ ਏ.ਐੱਸ.ਆਈ

ਸੁਖਚੈਨ ਸਿੰਘ ਨੇ ਦੱਸਿਆ ਕਿ ਮੋਗਾ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਵਾਹਨਾਂ ਦੀ ਚੈਕਿੰਗ ਦੌਰਾਨ ਪੰਜ ਮੋਟਰਸਾਈਕਲਾਂ ਨੂੰ ਰੋਕਿਆ ਗਿਆ, ਜਿੰਨ੍ਹਾਂ ਵਿੱਚੋਂ ਚਾਰ ਮੋਟਰਸਾਈਕਲ ਬਿਨਾਂ ਕਾਗਜ਼ਾਤ ਦੇ ਪਾਏ ਗਏ। ਜਿ੍ਨ੍ਹਾਂ ਦੇ ਚਲਾਨ ਕੱਟ ਕੇ ਬੰਦ ਕਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਐਂਟਰੀ ਪੁਆਇੰਟਾਂ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਬੁਲਟ ਮੋਟਰਸਾਈਕਲਾਂ ‘ਤੇ ਪਟਾਕੇ ਚਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਵਾਹਨਾਂ ਦੇ ਕਾਗਜਾਤ ਪੂਰੇ ਰੱਖੋ ਤਾਂ ਜੋ ਤੁਹਾਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *