ਮੋਬਾਈਲ ਦੀ ਦੁਕਾਨ ‘ਚ 5 ਘੰਟੇ ਤੱਕ ਚੋਰ ਕਰਦੇ ਰਹੇ ਚੋਰੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਾਜ਼ਾ ਘਟਨਾ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਚੋਰਾਂ ਵੱਲੋਂ ਇੱਕ ਮੋਬਾਈਲਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜੀ ਹਾਂ ਤਸਵੀਰਾਂ ਵਿੱਚ ਦਿਖਾਈ ਦੇ ਰਹੇ ਇਹ ਚੋਰਾਂ ਵੱਲੋਂ ਅੱਧੀ ਰਾਤ ਕਰੀਬ 2 ਵਜੇ ਪਹਿਲਾਂ ਵਾਲਮੀਕੀ ਚੌਂਕ ਇਲਾਕੇ ਨੇੜੇ ਰੇਕੀ ਕੀਤੀ ਗਈ ਅਤੇ ਉਸ ਤੋਂ ਬਾਅਦ ਇਸ ਮੋਬਾਇਲਾਂ ਦੀ ਦੁਕਾਨ ਦੇ ਸ਼ਟਰ ਨੂੰ ਤੋੜਿਆ ਗਿਆ।

ਘਟਨਾ ਦੌਰਾਨ ਅਣਪਛਾਤੇ ਚੋਰਾਂ ਵੱਲੋਂ ਕੀਮਤੀ ਮੋਬਾਈਲ ਲੈਪਟਾਪ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ ਹੈ। ਇਸ ਸਬੰਧੀ ਦੁਕਾਨਦਾਰ ਵੱਲੋਂ ਸੀਸੀਟੀਵੀ ਫੁਟੇਜ ਮੁੱਹਈਆ ਕਰਵਾਈ ਗਈ ਹੈ, ਜਾਣਕਾਰੀ ਅਨੁਸਾਰ ਇਸ ਚੋਰੀ ਦੌਰਾਨ ਅਣਪਛਾਤੇ ਚੋਰਾਂ ਵੱਲੋਂ ਇੱਕ ਐਚਆਰ ਨੰਬਰ ਦੀ ਵੈਨ ਦੀ ਵਰਤੋਂ ਕੀਤੀ ਗਈ ਹੈ। ਫਿਲਹਾਲ ਸਥਾਨਕ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦੇਣ ਉੱਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰ

Leave a Reply

Your email address will not be published. Required fields are marked *