ਮੋਬਾਈਲ ਦੀ ਫਲੈਸ਼ ਲਾਈਟ ’ਚ ਮਹਿਲਾ ਦੀ ਡਿਲਵਰੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦਾ ਰਾਜਿੰਦਰਾ ਹਸਪਤਾਲ ਜੋ ਕਿ ਸਮੁੱਚੇ ਮਾਲਵਾ ਖੇਤਰ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਪਰ ਬੀਤੀ ਰਾਤ ਸਮੇਂ ਬਿਜਲੀ ਕੱਟ ਲੱਗਣ ਕਾਰਨ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਮਾਮਲਾ ਗਰਮਾ ਗਿਆ ਹੈ। ਹੁਣ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵਾਇਰਲ ਹੋ ਰਹੀ ਹੈ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਫੋਟੋ ਗਾਇਨੀਕੋਲੋਜੀ ਵਿਭਾਗ ਦੀ ਹੈ ਜਿੱਥੇ ਡਾਕਟਰ ਮੋਬਾਈਲ ਫੋਨ ਦੀ ਰੋਸ਼ਨੀ ਵਿੱਚ ਡਲਿਵਰੀ ਕੇਸ ਕਰ ਰਿਹਾ ਹੈ। ਇਸ ਪੂਰੇ ਮਾਮਲੇ ਵਿੱਚ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਾਕਟਰ ਬਲਬੀਰ ਸਿੰਘ ਨੇ

ਰਾਜਿੰਦਰ ਹਸਪਤਾਲ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਹਸਪਤਾਲ ਦਾ ਕੋਈ ਵੀ ਅਧਿਕਾਰੀ ਇਸ ਮਾਮਲੇ ਸਬੰਧੀ ਕੈਮਰੇ ‘ਤੇ ਬੋਲਣ ਨੂੰ ਤਿਆਰ ਨਹੀਂ ਹੈ।ਉੱਧਰ ਮਾਮਲਾ ਸੁਰਖੀਆਂ ’ਚ ਆਉਣ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਾਵਰ ਵਰਕਸ ਦੇ ਸੀ.ਐਮ.ਡੀ ਬਲਦੇਵ ਸਿੰਘ ਸਰਾਂ ਅਤੇ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਕਿਹਾ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ| ਬਿਜਲੀ ਵਿਭਾਗ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਨਾਲ ਭਵਿੱਖ ’ਚ ਮਰੀਜ਼ ਅਤੇ ਉਸ ਦੇ ਪਰਿਵਾਰ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *