ਮੌਸਮ ‘ਚ ਆ ਸਕਦਾ ਹੈ ਬਦਲਾਅ, ਅੱਤ ਦੀ ਗਰਮੀ ਤੋਂ ਬਾਅਦ ਹੁਣ ਵੇਖੋ ਕਦੋਂ ਪਵੇਗਾ ਮੀਂਹ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਵਿੱਚ ਆਉਂਦੇ ਦਿਨਾਂ ਅੰਦਰ ਆਵੇਗੀ ਮੌਸਮ ਦੇ ਵਿੱਚ ਤਬਦੀਲੀ, ਹਲਕੀ ਬਾਰਿਸ਼ ਪੈਣ ਦੇ ਆਸਾਰ ਟੈਂਪਰੇਚਰ ਵੀ ਦੋ ਡਿਗਰੀ ਘਟਿਆ। ਜੂਨ ਅਖੀਰ ਤੱਕ ਦਿਖੇਗਾ ਮਾਨਸੂਨ ਦਾ ਅਸਰ।ਪੰਜਾਬ ਭਰ ਦੇ ਵਿੱਚ ਲਗਾਤਾਰ ਤੱਪਦੀ ਗਰਮੀ ਤੋਂ ਲੋਕ ਜਿੱਥੇ ਪਰੇਸ਼ਾਨ ਹਨ, ਉੱਥੇ ਹੀ ਕੁਝ ਦਿਨਾਂ ਤੋਂ ਟੈਂਪਰੇਚਰ ਦੇ ਵਿੱਚ ਕੁਝ ਕਮੀ ਜਰੂਰ ਵੇਖਣ ਨੂੰ ਮਿਲੀ ਹੈ ਅਤੇ ਨਮੀ ਦੇ ਵਿੱਚ ਵੀ ਹੁਣ ਵਾਧਾ ਹੋ ਰਿਹਾ ਹੈ। ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਫਿਲਹਾਲ ਬੀਤੇ ਦਿਨ ਦਾ ਟੈਂਪਰੇਚਰ 41 ਡਿਗਰੀ ਰਿਕਾਰਡ ਕੀਤਾ ਗਿਆ ਹੈ ਜੋ ਕਿ

ਆਮ ਨਾਲੋਂ ਦੋ ਡਿਗਰੀ ਜ਼ਿਆਦਾ ਹੈ, ਪਰ ਬੀਤੇ ਦਿਨਾਂ ਦੇ ਵਿੱਚ 45 ਡਿਗਰੀ ਨਾਲੋਂ ਕਾਫੀ ਘੱਟ ਹੈ।ਉਹਨਾਂ ਕਿਹਾ ਕਿ ਰਾਤ ਦੇ ਟੈਂਪਰੇਚਰ ਦੇ ਵਿੱਚ ਵੀ ਦੋ ਡਿਗਰੀ ਦੀ ਕਮੀ ਵੇਖਣ ਨੂੰ ਮਿਲੀ ਹੈ। ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਆਉਂਦੇ ਦੋ ਤਿੰਨ ਦਿਨ ਤੱਕ ਤੇਜ਼ ਹਵਾਵਾਂ ਚੱਲਣ ਦੇ ਅਸਾਰ ਹਨ। ਇਸ ‘ਤੇ ਇਸ ਦੇ ਨਾਲ ਹੀ ਕਿਤੇ-ਕਿਤੇ ਹਲਕੀ ਬਾਰਿਸ਼ ਜਾਂ ਬੱਦਲਵਾਈ ਵਾਲਾ ਮੌਸਮ ਵੀ ਬਣ ਸਕਦਾ ਹੈ। ਜਿਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜਰੂਰ ਮਿਲੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *