ਮੌਸਮ ਵਿਭਾਗ ਦੀ ਭਵਿੱਖਬਾਣੀ, ਘਰੋਂ ਬਾਹਰ ਜਾਣ ਵਾਲੇ ਦੇਖਣ ਖਬਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਵਿੱਚ ਮੌਸਮ ਦੇ ਅੰਦਰ ਕਾਫੀ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ ਜੇਕਰ ਗੱਲ ਅਪ੍ਰੈਲ ਮਹੀਨੇ ਦੀ ਕੀਤੀ ਜਾਵੇ ਤਾਂ ਜਿਆਦਾ ਗਰਮੀ ਅਪ੍ਰੈਲ ਮਹੀਨੇ ਦੇ ਵਿੱਚ ਨਹੀਂ ਪਈ ਅਤੇ ਟੈਂਪਰੇਚਰ ਵੀ ਆਮ ਨਾਲੋਂ ਇੱਕ ਡਿਗਰੀ ਘੱਟ ਰਿਹਾ ਹੈ। ਉੱਥੇ ਹੀ ਜੇਕਰ ਹੁਣ ਗੱਲ ਮਈ ਮਹੀਨੇ ਦੀ ਕੀਤੀ ਜਾਵੇ ਤਾਂ ਆਉਂਦੇ ਦਿਨਾਂ ਦੇ ਵਿੱਚ ਟੈਂਪਰੇਚਰ ਵਧਣ ਦੀ ਉਮੀਦ ਹੈ ਜਿਸ ਨਾਲ ਗਰਮ ਹਵਾਵਾਂ ਚੱਲਣਗੀਆਂ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਮੌਸਮ ਵਿਭਾਗ ਦੇ ਮੁਤਾਬਿਕ ਮੌਜੂਦਾ ਸਮੇਂ ਦੇ ਵਿੱਚ ਟੈਂਪਰੇਚਰ 34 ਡਿਗਰੀ ਦੇ ਨੇੜੇ ਚੱਲ ਰਹੇ ਹਨ ਹਾਲਾਂਕਿ 1

ਮਈ ਨੂੰ ਇਹ ਹੋਰ ਵੀ ਘੱਟ ਸੀ ਕਿਉਂਕਿ ਪੱਛਮੀ ਚੱਕਰਵਾਤ ਕਰਕੇ ਬਦਲਵਾਈ ਅਤੇ ਬਾਰਿਸ਼ ਵਾਲਾ ਮੌਸਮ ਬਣਿਆ ਹੋਇਆ ਸੀ। ਪਰ ਆਉਂਦੇ ਦਿਨਾਂ ਚ ਗਰਮੀ ਦਾ ਕਹਿਰ ਵੇਖਣ ਨੂੰ ਮਿਲੇਗਾ ਜਿਸ ਨੂੰ ਲੈ ਕੇ ਆਈਐਮਡੀ ਨੇ ਵੀ ਭਵਿੱਖਬਾਣੀ ਕੀਤੀ ਹੈ। ਖਾਸ ਕਰਕੇ ਲੋਕਾਂ ਨੂੰ ਇਹ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਸਵੇਰ ਵੇਲੇ ਹੀ ਆਪਣੇ ਕੰਮ ਨਿਪਟਾ ਲੈਣ ਵਾਢੀ ਵੇਲੇ ਵੀ ਬਾਹਰ ਕੰਮ ਕਰਨ ਵਾਲੇ ਲੋਕਾਂ ਨੂੰ ਆਪਣਾ ਸਿਰ ਮੂੰਹ ਢੱਕ ਕੇ ਰੱਖਣ ਅਤੇ ਖਾਸ ਕਰਕੇ ਪਾਣੀ ਵੱਧ ਤੋਂ ਵੱਧ ਪੀਣ ਲਈ ਕਿਹਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *