‘ਮੰਮੀ ਦੀ ਸਹੁੰ ਸਿੱਧਾ ਘਰ ਜਾਵਾਂਗੇ ਅੱਜ ਛੱਡ ਦਿਓ ਅੰਕਲ ਜੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਸ਼ ਭਰ ਵਿਚ ਜਿੱਥੇ ਹੋਲੀ ਦਾ ਤਿਉਹਾਰ ਬੜੇ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਪਰ ਹੋਲੀ ਦੇ ਤਿਉਹਾਰ ਮੌਕੇ ‘ਤੇ ਨੌਜਵਾਨ ਹੁਲੜਬਾਜਾ ਦੇ ਖਿਲਾਫ ਨਾਭਾ ਟਰੈਫਿਕ ਪੁਲਿਸ ਵੱਲੋਂ ਸਿਕੰਜਾ ਕਸਿਆ ਗਿਆ ਅਤੇ ਚਲਾਨ ਕੱਟੇ ਗਏ। ਸ਼ਹਿਰ ਵਿੱਚ ਜਿਆਦਾਤਰ ਨੌਜਵਾਨ ਮੋਟਰਸਾਈਕਲਾਂ ‘ਤੇ ਟਰਿਪਲ ਸਵਾਰੀ ਕਰਦੇ ਨਜ਼ਰ ਆਏ ਤੇ ਪੁਲਿਸ ਵੱਲੋਂ ਵੀ ਧੜਾ ਧੜ ਚਲਾਨ ਕੱਟੇ ਗਏ। ਮਾਪਿਆਂ ਵੱਲੋਂ ਆਪਣੇ ਛੋਟੇ ਬੱਚਿਆਂ ਨੂੰ ਮੋਟਰਸਾਈਕਲ ਦੇ ਕੇ ਹੋਲੀ ਖੇਡਣ ਲਈ ਭੇਜ ਦਿੰਦੇ ਹਨ ਅਤੇ ਬਾਅਦ ਵਿੱਚ ਬੱਚੇ ਪੁਲਿਸ ਨਾਕੇ ਉਤੇ ਮਾਂ ਦੀਆਂ ਸੋਹਾਂ ਖਾਦੇ ਨਜ਼ਰ ਆ ਰਹੇ

ਹਨ ਕਿ ਅੱਗੇ ਤੋਂ ਅਸੀਂ ਮੋਟਰਸਾਈਕਲ ਨਹੀਂ ਚਲਾਉਂਦੇ।ਨਾਭਾ ਟਰੈਫਿਕ ਪੁਲਿਸ ਵੱਲੋਂ ਹੋਲੀ ਦੇ ਤਿਉਹਾਰ ਮੌਕੇ ਸਪੈਸ਼ਲ ਨਾਕਾ ਲਗਾ ਕੇ ਹੁਲੜਬਾਜ ਨੌਜਵਾਨਾਂ ਦਾ ਚਲਾਨ ਕੱਟਿਆ ਗਿਆ। ਨੌਜਵਾਨਾਂ ਵੱਲੋਂ ਜਿੱਥੇ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਉਥੇ ਹੀ ਨੌਜਵਾਨ ਮੂਹ ਦੇ ਉੱਤੇ ਮੁਕਟ ਲਗਾ ਕੇ ਹੋਲੀ ਖੇਡਦੇ ਵੀ ਨਜ਼ਰ ਆਏ। ਇਸ ਮੌਕੇ ਤੇ ਨਾਬਾਲਿਗ ਬੱਚੇ ਨੇ ਕਿਹਾ ਕਿ ਅਸੀਂ ਪਿਛਲੇ ਇੱਕ ਘੰਟੇ ਤੋਂ ਮੋਟਰਸਾਈਕਲਾ ਤੇ ਹੋਲੀ ਖੇਡ ਰਹੇ ਹਾਂ ਅਤੇ ਸਾਨੂੰ ਪੁਲਿਸ ਨੇ ਘੇਰ ਲਿਆ ਅਸੀਂ ਆਪਣੀ ਗਲਤੀ ਦਾ ਅਹਿਸਾਸ ਕਰਦੇ ਹਾਂ ਅਸੀਂ ਅੱਗੇ ਤੋਂ ਮੋਟਰਸਾਈਕਲ ਨਹੀਂ ਚੱਕਾਂਗੇ ਸਾਨੂੰ ਸਾਡੀ ਮਾਂ ਦੀ ਸੋਹ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *